(ਖਾਸ ਖਬਰਾਂ) ਮਰਨ ਵਰਤ ‘ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਤੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ October 5, 2019 0 19 Share Google+ Twitter Facebook WhatsApp Telegram Email ਸੰਗਰੂਰ: ਸੁਨਾਮ ਰੋਡ ‘ਤੇ ਬਣੀ ਪਾਣੀ ਦੀ ਟੈਂਕੀ ‘ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ।