*ਮਾਨਸਾ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਦੇ ਬਦਲੇ ਕੀਤਾ ਗਿਆ ਸਨਮਾਨਿਤ*

0
152

ਮਾਨਸਾ, ਮਿਤੀ 20-06-2025 (ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ. ਅ ੈਸ.ਪੀ ਮਾਨਸਾ ਜੀ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਮਾਨਸਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵ ੱਖ ਵੱਖ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਪੁਲਿਸ ਲਾਇਨ ਮਾਨਸਾ ਵਿਖੇ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵ¤ਲੋਂ ਦ¤ਸਿਆ ਗਿਆ ਕਿ ਜਿਲ ੍ਹਾ ਪੁਲਿਸ ਮਾਨਸਾ ਦ ੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨ ੂੰ ਉਹਨਾਂ ਦੀ ਹੌਸਲਾ ਅਫਜ਼ਾਈ ਲਈ 15 DGP Commendation Discs,DGP Commendation Discs, 212 ਪ੍ਰਸ਼ੰਸਾ ਪੱਤਰ ( Class I- 81, Class II-62, Class III-69) ਅਤੇ 4 ਲੱਖ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਐਸ.ਐਸ.ਪੀ. ਮਾਨਸਾ ਜੀ ਵ¤ਲੋਂ ਦੱਸਿਆ ਗਿਆ ਕਿ ਅੱਗੇ ਤੋਂ ਵੀ ਜਿਲ੍ਹਾ ਪੁਲਿਸ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨ ੂੰ ਹੌਸਲਾ ਅਫਜ਼ਾਈ ਸਨਮਾਨਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here