

ਮਾਨਸਾ 09-08-25 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 05 ਮੁਕਦ ੱਮੇ ਦਰਜ ਕਰਕੇ 07 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 06 ਗ੍ਰਾਮ ਹੈਰੋਇਨ,40 ਨਸ਼ੀਲੀਆਂ
ਗੋਲੀਆਂ,150 ਸਿਗਨੇਚਰ ਕੈਪਸੂਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-
- ਥਾਣਾ ਸਿਟੀ ਬੁਢਲਾਡਾ ਵਿੱਚ ਐਟੀਨਾਰਕੋਟਿਕ ਸੈੱਲ ਮਾਨਸਾ ਦੀ ਪੁਲਿਸ ਟੀਮ ਨੇ ਵਿੱਕੀ ਰਾਮ ਪੁੱਤਰ ਬੰਤ ਰਾਮ ਵਾਸੀ ਵਾ.ਨੰ
11 ਬੁਢਲਾਡਾ ਪਾਸੋ ਦੌਰਾਨੇ ਗਸਤ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 162 ਮਿਤੀ 08.08.25 ਅ/ਧ 22
ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। - ਥਾਣਾ ਸਰਦੂਲਗੜ੍ਹ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਅੰਗਰੇਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਭੂੰਦੜ ਪਾਸੋ
ਦੌਰਾਨੇ ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 143 ਮਿਤੀ 08.08.25 ਅ/ਧ 21 ਐਨ.ਡੀ.ਪੀ.ਐਸ ਐਕਟ
ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ । - ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਰਾਜ ਕੁਮਾਰ ਪੁੱਤਰ ਰਾਮ ਲਾਲ ਵਾਸੀ ਦਿਆਲਪੁਰਾ ਰੋਡ ਬਰੇਟਾ ਪਾਸੋ ਦੌਰਾਨੇ ਗਸਤ 150
ਸਿਗਨੇਚਰ ਕੈਪਸ਼ੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 92 ਮਿਤੀ 08.08.25 ਅ/ਧ 223 ਬੀ ਬੀ.ਐਨ.ਐਸ ਥਾਣਾ ਬਰੇਟਾ ਤਹਿਤ
ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ । - ਥਾਣਾ ਭੀਖੀ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਰਾਜਿੰਦਰ ਕੁਮਾਰ ਪੁੱਤਰ ਦਰਸ਼ਨ ਸਿੰਘ, ਪਰਾਕਰਨ ਸਿੰਘ ਪੁੱਤਰ ਸੁਰਜੀਤ
ਸਿੰਘ ਵਾਸੀਆਨ ਭੀਖੀ ਦਾ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦ ੱਮਾ ਨੰ. 158 ਮਿਤੀ
08.08.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। - ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਬਾਦਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਲਕਪੁਰ ਖਿਆਲਾ,
ਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖਿਆਲਾ ਕਲ੍ਹਾਂ ਪਾਸੋ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ
ਤੇ ਮੁਕਦ ੱਮਾ ਨੰ. 231 ਮਿਤੀ 08.08.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ
ਤਫਤੀਸ ਅਮਲ ਵਿੱਚ ਲਿਆਦੀ।























