

ਮਾਨਸਾ 28-08-25 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 04 ਮੁਕਦੱਮੇ ਦਰਜ ਕਰਕੇ 04 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 06 ਗ੍ਰਾਮ ਹੈਰੋਇਨ, 45 ਸਿਗਨੇਚਰ
ਕੈਪਸੂਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-
- ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਭੁਪਾਲ ਕਲਾ ਪਾਸੋ ਦੋਰਾਨੇ ਗਸਤ 45
ਸਿਗਨੇਚਰ ਕੈਪਸ ੂਲ ਬ੍ਰਾਮਦ ਕਰਕੇ ਮੁਕਦੱਮਾ ਨੰਬਰ 170 ਮਿਤੀ 27.08.2025 ਅ/ਧ 223 ਬੀ.ਐਨ.ਐਸ ਥਾਣਾ ਸਿਟੀ 2
ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਦੀ ਪੁਲਿਸ ਟੀਮ ਨੇ ਅਦਿੱਤਿਆ ਰਾਣਾ ਪੁੱਤਰ ਸੁਨੀਲ ਕੁਮਾਰ ਵਾਸੀ
ਵਾ.ਨੰ 13 ਮਾਨਸਾ ਪਾਸੋ ਦੋਰਾਨੇ ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰਬਰ 171 ਮਿਤੀ 27.08.2025 ਅ/ਧ
21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। - ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਸੰਦੀਪ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਨਰਿੰਦਰਪੁਰਾ ਦਾ ਦੌਰਾਨੇ ਗਸਤ ਸਿਵਲ
ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦ ੱਮਾ ਨੰ. 252 ਮਿਤੀ 27.08.25 ਅ/ਧ 27 ਐਨ.ਡੀ.ਪੀ.ਐਸ
ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। - ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿਮਘ ਵਾਸੀ ਵਰ੍ਹੇ ਦਾ ਦੌਰਾਨੇ ਗਸਤ ਸਿਵਲ
ਹਸਪਤਾਲ ਬੁਢਲਾਡਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ ਮੁਕਦੱਮਾ ਨੰ. 172 ਮਿਤੀ 27.08.25 ਅ/ਧ 27 ਐਨ.ਡੀ.ਪੀ.ਐਸ
ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।























