*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 50 ਗ੍ਰਾਮ ਹੈਰੋਇਨ,385 ਸਿਗਨੇਚਰ ਕੈਪਸੂਲ,18 ਬੋਤਲਾ ਸਰਾਬ ਹਰਿਆਣਾ ਬ੍ਰਾਮਦ ਕੀਤੀ*

0
31

ਮਿਤੀ 01-08-25 (ਸਾਰਾ ਯਹਾਂ/ਮੁੱਖ ਸੰਪਾਦਕ) 

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 8 ਮੁਕਦੱਮੇ ਦਰਜ ਕਰਕੇ 9 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 50 ਗ੍ਰਾਮ ਹੈਰੋਇਨ,385 ਸਿਗਨੇਚਰ
ਕੈਪਸੂਲ,18 ਬੋਤਲਾ ਸਰਾਬ ਹਰਿਆਣਾਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-

  1. ਥਾਣਾ ਸਿਟੀ 2 ਮਾਨਸਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਸੁੱਖੀ ਸਿੰਘ ਪੁੱਤਰ ਟਿਟੂ ਸਿੰਘ ਵਾਸੀ ਵਾਰਡ
    ਨੰ. 12 ਮਾਨਸਾ ਪਾਸੋ ਦੋਰਾਨੇ ਗਸਤ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 144 ਮਿਤੀ 31.7.25 ਅ/ਧ 21
    ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  2. ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਵੱਲੋ ਦੋਸੀ ਸਹਿਜਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਖਿਆਲਾ ਕਲਾਂ ਪਾਸੋ ਦੋਰਾਨੇ
    ਗਸਤ 45 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 215 ਮਿਤੀ 31.7.25 ਅ/ਧ 223 ਬੀ.ਐਨ.ਐਸ ਥਾਣਾ ਸਦਰ
    ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਦ ੋਸੀ ਸੁਖਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬਹਿਣੀਵਾਲ
    ਪਾਸੋ ਦੋਰਾਨੇ ਗਸਤ 70 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 217 ਮਿਤੀ 31.7.25 ਅ/ਧ 223 ਬੀ.ਐਨ.ਐਸ
    ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ
  3. ਥਾਣਾ ਭੀਖੀ ਦੀ ਪੁਲਿਸ ਟੀਮ ਨੇ ਦੋਸੀ ਜੱਗਾ ਸਿਮਘ ਪੁੱਤਰ ਕਰਨੈਲ ਸਿੰਘ ਵਾਸੀ ਭੀਖੀ ਅਤੇ ਦੋਸੀ ਹਰਪ੍ਰੀਤ ਸਿੰਘ ਪੁੱਤਰ
    ਰਣਜੀਤ ਸਿੰਘ ਵਾਸੀ ਬਰਿ ਖੁਰਦ ਪਾਸੋ ਦੋਰਾਨੇ ਗਸਤ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 150 ਮਿਤੀ 31.7.25
    ਅ/ਧ 21 ਬੀ ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  4. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਵੱਲੋ ਦੋਸੀ ਬਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਿਉਦ ਕਲਾਂ ਪਾਸੋ ਦੋਰਾਨੇ
    ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 52 ਮਿਤੀ 31.7.25 ਅ/ਧ 21ਬੀ ਐਨ.ਡੀ.ਪੀ.ਐਸ ਐਕਟ ਥਾਣਾ
    ਸਦਰ ਬੁਡਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  5. ਥਾਣਾ ਬੋਹਾ ਦੀ ਪੁਲਿਸ ਟੀਮ ਵੱਲੋ ਦੋਸੀ ਜੀਵਨ ਸਿੰਘ ਪੁੱਤਟ ਦਰਸਨ ਸਿੰਘ ਵਾਸੀ ਵਾ.ਨੰ. 4 ਬੋਹਾ ਪਾਸੋ ਦੋਰਾਨੇ ਗਸਤ 270
    ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦ ੱਮਾ ਨੰ. 115 ਮਿਤੀ 31.7.25 ਅ/ਧ 223 ਬੀ.ਐਨ.ਐਸ ਥਾਣਾ ਬੋਹਾ ਤਹਿਤ ਦਰਜ
    ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਸੀ.ਆਈ.ਸਟਾਫ ਦੀ ਟੀਮ ਵੱਲੋ ਦੋਸੀ ਸੀਤਾ ਸਿਮਘ ਪੁੱਤਰ ਬੁੱਧ ਸਿੰਘ ਵਾਸੀ ਵਰੇ੍ਹ
    ਪਾਸੋ ਦੋਰਾਨੇ ਗਸਤ ਗੁਪਤ ਇਤਲਾਹ ਪਰ 18 ਬੋਤਲਾਂ ਸਰਾਬ ਹਰਿਆਣਾ ਬ੍ਰਾਮਦ ਕਰਕੇ ਨੰ. 116 ਮਿਤੀ 31.7.25 ਅ/ਧ
    61ਐਕਸਾਇਜ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  6. ਥਾਣਾ ਬਰੇਟਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਵੱਲੋ ਦੋਸੀ ਗੁਰਮੇਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ
    ਕਾਹਨਗੜ੍ਹ ਪਾਸੋ ਦੋਰਾਨੇ ਗਸਤ 30 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 86 ਮਿਤੀ 31.7.25 ਅ/ਧ 21
    ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।

LEAVE A REPLY

Please enter your comment!
Please enter your name here