*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 18 ਗ੍ਰਾਮ ਹੈਰੋਇਨ,20 ਕਿਲੋ ਭੂੱਕੀ ਚੂਰਾ ਪੋਸਤ,30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ*

0
45

ਮਾਨਸਾ 05-08-25 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 06 ਮੁਕਦੱਮੇ ਦਰਜ ਕਰਕੇ 06 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 18 ਗ੍ਰਾਮ ਹੈਰੋਇਨ,20 ਕਿਲੋ ਭੂੱਕੀ ਚੂਰਾ
ਪੋਸਤ,30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-

  1. ਥਾਣਾ ਸਦਰ ਮਾਨਸਾ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਟੀਮ ਨੇ ਅਰਸਦੀਪ ਸਿੰਘ ਪੁੱਤਰ ਜਣਕ ਸਿੰਘ ਵਾਸੀ ਰਾਜਗੜ੍ਹ ਕੁੱਬੇ
    ਪਾਸੋ ਦੋਰਾਨੇ ਗਸਤ 20 ਕਿਲੋ ਭੁ ੱਕੀ ਚੂਰਾ ਪੋਸਤ ਬ੍ਰਾਮਦ ਕਰਕੇ ਮੁਕਦੱਮਾ ਨੰਬਰ 223 ਮਿਤੀ 04.08.2025 ਅ/ਧ 15
    ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ,ਥਾਣਾ ਦੀ ਪੁਲਿਸ ਟੀਮ ਨੇ
    ਮਨਪ੍ਰੀਤ ਸਿੰਘ ਪੁੱਤਰ ਸਿੰਕਦਰ ਸਿੰਘ ਵਾਸੀ ਕੋਟਲੀ ਖੁਰਦ ਪਾਸੋ ਦੋਰਾਨੇ ਗਸਤ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰਬਰ
    225 ਮਿਤੀ 04.08.2025 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ
    ਵਿੱਚ ਲਿਆਦੀ
  2. ਥਾਣਾ ਸਿਟੀ ਬੁਢਲਾਡਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ
    ਹਰੀਗੜ੍ਹ ਬਸਤੀ ਬੁਢਲਾਡਾ ਪਾਸੋ ਦੌਰਾਨੇ ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦ ੱਮਾ ਨੰ. 160 ਮਿਤੀ 04.08.25 ਅ/ਧ
    21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  3. ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਹਰਦੀਪ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਪੁਰਾਣੀ ਸਬਜੀ ਮੰਡੀ ਮਾਨਸਾ ਪਾਸੋ
    ਦੌਰਾਨੇ ਗਸਤ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 148 ਮਿਤੀ 04.08.25 ਅ/ਧ 22 ਐਨ.ਡੀ.ਪੀ.ਐਸ
    ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
  4. ਥਾਣਾ ਭੀਖੀ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਰਾਜੋ ਕੋਰ ਪਤਨੀ ਜਗਸੀਰ ਸਿੰਘ ਵਾਸੀ ਵਾ.ਨੰ 5 ਗੁਰੂ
    ਨਾਨਕ ਬਸਤੀ ਭੀਖੀ ਪਾਸੋ ਦੌਰਾਨੇ ਗਸਤ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 153 ਮਿਤੀ 04.08.25 ਅ/ਧ 21
    ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ, ਥਾਣਾ ਦੀ ਪੁਲਿਸ ਟੀਮ ਨੇ ਦੋਰਾਨੇ
    ਗਸਤ ਗੁਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਤੋਲਾਵਾਲ ਦਾ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਪੋਜਟਿਵ ਆਉਣ ਤੇ
    ਮੁਕਦ ੱਮਾ ਨੰ. 154 ਮਿਤੀ 04.08.25 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ
    ਵਿੱਚ ਲਿਆਦੀ।

LEAVE A REPLY

Please enter your comment!
Please enter your name here