ਰਾਜਾ ਵੜਿੰਗ ਦਾ ਵੱਡਾ ਦਾਅਵਾ, ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ, ‘One Nation One Election’ ‘ਤੇ ਚੁੱਕੇ ਸਵਾਲ

0
44

(ਸਾਰਾ ਯਹਾਂ/ਬਿਊਰੋ ਨਿਊਜ਼) ਲੁਧਿਆਣਾ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਤ ਨੂੰ ਲੈਕੇ ਵੱਡਾ ਦਾਅਵਾ ਕੀਤਾ ਹੈ।

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ। ਅਸੀਂ ਇਸ ਸੀਟ ‘ਤੇ ਇੱਕ ਪਾਸੜ ਚੋਣਾਂ ਜਿੱਤਾਂਗੇ।

ਜ਼ਿਮਨੀ ਚੋਣਾਂ ਨੂੰ ਲੈਕੇ ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ, “ਚੋਣਾਂ ਵਿੱਚ ਦੂਰ-ਦੂਰ ਤੱਕ ਕੋਈ ਟੱਕਰ ਦੇਣ ਵਾਲਾ ਨਹੀਂ ਹੈ। ਅਸੀਂ ਆਸਾਨੀ ਨਾਲ ਚੋਣ ਜਿੱਤਾਂਗੇ। ਅਕਾਲੀ ਦਲ ਦੇ ਆਗੂਆਂ ਵਲੋਂ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸੂਬਾ ਪ੍ਰਧਾਨ ਨੇ ਕਿਹਾ ਕਿ ਜ਼ਾਹਰ ਜਿਹੀ ਗੱਲ ਹੈ ਕਿ ਅਕਾਲੀ ਦਲ ਕਮਜ਼ੋਰ ਹੋਵੇਗਾ ਤਾਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤੀ ​​ਮਿਲੇਗੀ।”

LEAVE A REPLY

Please enter your comment!
Please enter your name here