ਰਾਹੁਲ ਗਾਂਧੀ ਨੇ ਨੀਰਜ ਕੁੰਦਨ ਨੂੰ ਸੌਂਪੀ ਐਨਐਸਯੂਆਈ ਦੀ ਕਮਾਨ

0
18

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨੀਰਜ ਕੁੰਦਨ ਨੂੰ ਐਨਐਸਯੂਆਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਕੁੰਦਨ ਐਨਐਸਯੂਆਈ ਦੇ ਕੌਮੀ ਸਕੱਤਰ ਹਨ।

ਪਹਿਲਾਂ ਸਾਲ 2013 ਵਿੱਚ ਉਨ੍ਹਾਂ ਨੂੰ ਐਨਐਸਯੂਆਈ ਦੀ ਜੰਮੂ ਤੇ ਕਸ਼ਮੀਰ ਇਕਾਈ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਸੀ। ਸੱਤ ਫਰਵਰੀ ਨੂੰ ਕੁੰਦਨ ਨੂੰ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।

View image on TwitterView image on TwitterView image on Twitter

Neeraj Kundan@Neerajkundan
Thanks to sh.@RahulGandhi G and sh.@GAMIR_INC G for appointing me as member for campaign committe in upcoming lokhsabha elections !!

EDITED BY : SARA YAHA | | Last Updated : 8:12 pm 13 ਫ਼ਰਵਰੀ 2019

LEAVE A REPLY

Please enter your comment!
Please enter your name here