ਰਾਹੁਲ ਗਾਂਧੀ ਵਲੋਂ ਲੋਕ ਸਭਾ ਚੋਣਾਂ ਲਈ 3 ਕਮੇਟੀਆਂ ਦਾ ਗਠਨ, ਮਨਪ੍ਰੀਤ ਬਾਦਲ ਵੀ ਸ਼ਾਮਿਲ

0
5

ਨਵੀਂ ਦਿੱਲੀ, 25 ਅਗਸਤ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 3 ਕਮੇਟੀਆਂ ਦਾ ਗਠਨ ਕੀਤਾ ਹੈ। ਪਹਿਲੀ 9 ਮੈਂਬਰਾਂ ਦੀ ਕੋਰ ਗਰੁੱਪ ਕਮੇਟੀ ਬਣਾਈ ਹੈ। ਇਸ ਤੋਂ ਇਲਾਵਾ 19 ਮੈਂਬਰਾਂ ਦੀ ਮੈਨੀਫੈਸਟੋ ਕਮੇਟੀ ਵਿਚ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

1…..
2….


EDITED BY : SARA YAHA | | Last Updated :6:30 pm 25 august 2018

LEAVE A REPLY

Please enter your comment!
Please enter your name here