*ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ- ਹਲਕਾ ਵਿਧਾਇਕ ਡਾ ਵਿਜੈ ਸਿੰਗਲਾ*

0
25

 ਮਾਨਸਾ, 09 ਅਗਸਤ:-   (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਚਾਰੇ ਪਾਸੇ ਹੋਵੇ ਹਰਿਆਲੀ, ਵਾਤਾਵਰਨ ਲਈ ਇਹ ਖੁਸ਼ਹਾਲੀ ਤਹਿਤ ਵਾਤਾਵਰਨ ਦੀ ਸ਼ੁੱਧਤਾ ਅਤੇ ਆਉਣ ਵਾਲੀ ਜੀਵਨਸ਼ੈਲੀ ਦੀ ਬੇਹਤਰੀ ਲਈ ਇੱਕ ਕਦਮ ਵਧਾਉਦੇ ਹੋਏ ਹਲਕਾ ਮਾਨਸਾ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡ ਬੁਰਜ ਹਰੀ ਦੀ ਨਰਸਰੀ ਵਿੱਚੋਂ ਹਰ ਘਰ ਅਤੇ ਖੁੱਲੀਆਂ ਜਗਾਵਾਂ ਤੇ ਫੁੱਲਦਾਰ ਅਤੇ ਸੰਘਣੀ ਛਾਂ ਵਾਲੇ ਬੂਟੇ ਲਗਾਉਣ ਲਈ ਦਿੱਤੇ ਗਏ।

ਇਸ ਮੌਕੇ ਤੇ ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮਨ ਗੁਰਪ੍ਰੀਤ ਸਿੰਘ ਭੁੱਚਰ ਵਿਸ਼ੇਸ਼ ਤੌਰ ਹਾਜ਼ਰ ਹੋਏ। 

ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । 

ਇਸ ਮੌਕੇ ਤੇ ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਨੇ ਰੁੱਖ ਲਗਾਉਣ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬੂਟੇ ਲਗਾਉਣ ਨਾਲ ਸਭ ਤੋਂ ਵੱਡੀ ਸੇਵਾ ਕਿ ਪੰਛੀਆਂ ਦੇ ਘਰ ਬਣਦੇ ਹਨ। ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ। ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ। ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ਼ ਦਰੱਖਤ ਹੀ ਪੂਰੀ ਕਰ ਸਕਦੇ ਹਨ। 

ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਹਾਂ। 

ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ਼ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਜਨਮ ਦਿਨ, ਵਿਆਹ ਦੀ ਸਾਲਗਿਰਾ ਜਾਂ ਹੋਰ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਹਰਾ ਭਰਾ ਬਣਾਇਆ ਜਾ ਸਕੇ। ਸਾਨੂੰ ਸਾਉਣ ਮਹੀਨੇ ਵਿੱਚ ਹੋਰ ਵੀ ਬੂਟੇ ਜ਼ਿਆਦਾ ਤੋਂ ਜ਼ਿਆਦਾ ਲਗਾਉਣੇ ਚਾਹੀਦੇ ਹਨ। ਸੋ ਰੁੱਖ ਲਗਾਓ, ਜੀਵਨ ਬਚਾਓ। ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨ੍ਹਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾਂ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ। 

ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ। ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ। ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਬੂਟੇ ਲਗਾਉਣ ਦੇ ਨਾਲ ਨਾਲ ਬੂਟਿਆਂ ਦੀ ਦੇਖਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। 

ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ |ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਇਸ ਮੌਕੇ ਤੇ ਸਿਖਿਆ ਵਿਭਾਗ ਦੇ ਕੋਆਰਡੀਨੇਟਰ ਅਜੈਬ ਸਿੰਘ, ਵਣ ਵਿਭਾਗ ਦਾ ਸਟਾਫ਼ ਅਤੇ ਅਫ਼ਸਰ ਸੁਖਦੇਵ ਸਿੰਘ, ਵੱਖ ਵੱਖ ਪਿੰਡਾਂ ਦੇ ਸਰਪੰਚ, ਮੈਂਬਰ ਅਤੇ ਭੋਲਾ ਸਿੰਘ ਬੁਰਜ ਹਰੀ ਹਾਜ਼ਰ ਸਨ। 

NO COMMENTS