ਸਰਦੂਲਗੜ੍ਹ(ਸਾਰਾ ਯਹਾ,BPS) 12 ਜੁਲਾਈ ਲੇਖਕ ਤੇ ਸ਼ਾਇਰ ਪ੍ਰੋ. ਬਲਜੀਤ ਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਸ ਦੇ ਭਰਾ ਅਮਰੀਕ ਸਿੰਘ ਸਾਬਕਾ ਸਰਪੰਚ ਝੰਡਾ ਕਲਾਂ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਵੱਖ ਵੱਖ ਧਾਰਮਿਕ ਸਮਾਜਿਕ ਸੰਘਰਸ਼ਸ਼ੀਲ ਅਤੇ ਕਿਸਾਨ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਦੀ ਅਪੀਲ ਕੀਤੀ ਹੈ।