ਲੋਕ ਇਨਸਾਫ ਪਾਰਟੀ ਦੇ ਮੁਖੀ ਬੈਂਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ

0
44

ਲੁਧਿਆਣਾ (ਸਾਰਾ ਯਹਾ) : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਪਿਤਾ ਦਾ ਸ਼ੁੱਕਰਵਾਰ ਦੁਪਹਿਰ ਦਿਹਾਂਤ ਹੋ ਗਿਆ। ਸਰਦਾਰ ਮੋਹਨ ਸਿੰਘ ਬੈਂਸ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਅੱਜ ਉਹ ਅਕਾਲ ਚਲਾਣਾ ਕਰ ਗਏ।


EDITED BY : SARA YAHA | | Last Updated : 6:25 pm 31 august 2018

LEAVE A REPLY

Please enter your comment!
Please enter your name here