ਸਥਾਨਕ ਬਾਲ ਭਵਨ ਮਾਨਸਾ ਵਿਖੇ ਸੀ.ਪੀ.ਐਫ. ਈ.ਯੂ. ਇਕਾਈ ਮਾਨਸਾ ਦੀ ਇੱਕ ਅਹਿਮ ਮੀਟਿੰਗ

0
10

ਮਾਨਸਾ 19 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ): ਅੱਜ ਸਥਾਨਕ ਬਾਲ ਭਵਨ ਮਾਨਸਾ ਵਿਖੇ ਸੀ.ਪੀ.ਐਫ. ਈ.ਯੂ. ਇਕਾਈ ਮਾਨਸਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ  ਸੂਬਾ ਕਮੇਟੀ ਵੱਲੋਂ ਮਿਤੀ 21 ਫਰਵਰੀ ਨੂੰ ਬਠਿੰਡਾ ਵਿਖੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਅਤੇ ਪੱਕਾ ਧਰਨਾ ਲਗਾਉਣ ਸੰਬੰਧੀ ਵੱਧ ਵੱਧ ਕਰਮਚਾਰੀ ਲੈ ਕਾ ਜਾਣ ਦੀ ਅਪੀਲ ਕੀਤੀ।

          ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਦੀਪ ਕੌਰ, ਸਮਸ਼ੇਰ ਸਿੰਘ, ਸੰਦੀਪ ਸਿੰਘ, ਰਵਿੰਦਰਪਾਲ ਸਿੰਘ ਔਲਖ, ਰਾਮ ਸਿੰਘ, ਕਰਮਜੀਤ ਸਿੰਘ, ਮਨਦੀਪ ਸਿੰਘ, ਨਿਤਿਨ ਸੋਢੀ, ਭੁਪਿੰਦਰ ਸਿੰਘ ਤੱਗੜ, ਹਰਦੀਪ ਸਿੰਘ ਸਿੱਧੂ, ਇੰਦਰਜੀਤ ਸਿੰਘ, ਹਰਿੰਦਰ ਸ਼ਰਮਾ, ਜੋਗਿੰਦਰ ਸਿੰਘ, ਜਗਦੀਪ ਸਿੰਘ, ਗੁਰਜੀਤ ਸਿੰਘ, ਹਰਦੇਵ ਸਿੰਘ ਡੀ.ਸੀ. ਆਦਿ ਹਾਜਰ ਸਨ।


EDITED BY : SARA YAHA | | Last Updated : 8:40 pm 19 ਫ਼ਰਵਰੀ 2019

LEAVE A REPLY

Please enter your comment!
Please enter your name here