ਸਿੰਧੀਆ ਨੇ ਦਿੱਤਾ ਕਾਂਗਰਸ ਤੋਂ ਅਸਤੀਫਾ, ਜਾਣੋ ਅਗਲਾ ਐਕਸ਼ਨ

0
105

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਕਾਂਗਰਸ ਦੇ ਜਨਰਲ ਸੱਕਤਰ ਜੋਤੀਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਸਤੀਫਾ ਦੇ ਦਿੱਤਾ। ਚਰਚਾ ਹੈ ਕਿ ਜੋਯੋਰਾਦਿਤਿਆ ਸਿੰਧੀਆ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਸਿੰਧੀਆ ਨੇ ਆਪਣਾ ਅਸਤੀਫਾ 9 ਮਾਰਚ ਨੂੰ ਹੀ ਪਾਰਟੀ ਹਾਈ ਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਹੁਣ ਸਿੰਧੀਆ ਨੇ ਖੁਦ ਆਪਣੇ ਅਸਤੀਫੇ ਨੂੰ ਟਵਿਟਰ ‘ਤੇ ਸ਼ੇਅਰ ਕੀਤਾ ਹੈ।

pic.twitter.com/DWSKdYO0jG
— Jyotiraditya M. Scindia (@JM_Scindia) March 10, 2020

LEAVE A REPLY

Please enter your comment!
Please enter your name here