ਸੀਏਏ ਖਿਲਾਫ ਸੜਕਾਂ ‘ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

0
20

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅਜੇ ਵੀ ਦੇਸ਼ ‘ਚ ਪ੍ਰਦਰਸ਼ਨ ਹੋ ਰਹੇ ਹਨ। ਅਜਿਹੇ ‘ਚ ਲੋਕਾਂ ਦੀ ਮੰਗ ਹੈ ਕਿ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣਾ ਚਾਹਿਦਾ ਹੈ।

ਸੀਏਏ ਖਿਲਾਫ ਸੜਕਾਂ 'ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

2

ਜਿੱਥੇ ਅੱਜ ਜੂਮੇ ਦੀ ਨਮਾਜ਼ ਮੌਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਉੱਥੇ ਹੀ ਪੰਜਾਬ ਦੇ ਜਲੰਧਰ ‘ਚ ਸੀਏਏ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਸੀਏਏ ਖਿਲਾਫ ਸੜਕਾਂ 'ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

3

ਸ਼ਹਿਰ ਵਾਸੀਆਂ ਨੇ ਰਵੀਦਾਸ ਚੌਕ ‘ਤੇ ਸਰਕਾਰ ਖਿਲਾਫ ਜੰਮਕੇ ਨਾਰੇਬਾਜ਼ੀ ਕੀਤੀ ਅਤੇ ਸੀਏਏ ਦਾ ਵਿਰੋਧ ਕੀਤਾ।

ਸੀਏਏ ਖਿਲਾਫ ਸੜਕਾਂ 'ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

4

ਸੀਏਏ ਖਿਲਾਫ ਸੜਕਾਂ 'ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

5

ਸੀਏਏ ਖਿਲਾਫ ਸੜਕਾਂ 'ਤੇ ਉਤਰੇ ਲੋਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

6

LEAVE A REPLY

Please enter your comment!
Please enter your name here