ਸੇਂਟ ਮੀਰਾ ਸਕੂਲ ਚ ਅਧਿਆਪਕ ਦਿਵਸ ਮਨਾਇਆ ਗਿਆ

0
42

ਮਾਨਸਾ  5 ਸਤੰਬਰ (ਬਪਸ): ਸੇਂਟ ਮੀਰਾ ਪਬਲਿਕ ਸਕੂਲ ਸਰਦੂਲਗੜ੍ਹ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ । ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਇੰਦਰਪਾਲ ਕੌਰ ਨੇ ਦੱਸਿਆ ਕਿ ਸਕੂਲ ਵਿਖੇ ਅੱਜ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਕੇ ਅਧਿਆਪਕ ਦਿਵਸ ਮਨਾਇਆ ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹਰਮਨ ਪਿਆਰੇ ਅਧਿਆਪਕਾਂ ਨੂੰ ਤੋਹਫ਼ੇ ਵੀ ਭੇਟ ਕੀਤੇ। ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਪ੍ਰਿੰਸੀਪਲ ਸੁਮਨ ਰਾਣੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।ਕੈਪਸ਼ਨ:  ਸੇਂਟ ਮੀਰਾ ਸਕੂਲ ਸਰਦੂਲਗੜ੍ਹ ਵਿਖੇ ਅਧਿਆਪਕ ਦਿਵਸ ਮੌਕੇ ਸਮੂਹ ਸਟਾਫ਼।

LEAVE A REPLY

Please enter your comment!
Please enter your name here