ਸੈਂਕੜਿਆਂ ਦੀ ਗਿਣਤੀ ਵਿੱਚ ਲੋੜਵੰਦਾਂ ਨੂੰ ਗਰਮ ਕੱਪੜੇ ਅਤੇ ਬੂਟ ਜੁਰਾਬਾਂ ਦੀ ਵੰਡ ਕੀਤੀ

0
18

ਮਾਨਸਾ (ਸਾਰਾ ਯਹਾ, ਬਲਜੀਤ ਸ਼ਰਮਾ) 21,ਦਸੰਬਰ: ਬਰੇਟਾ ਦੀ ਨਾਮਵਰ ਸੰਸਥਾ ਗਰੀਬ ਦਾ ਮੂੰਹ ਗੁਰੂ ਕੀ ਗੋਲਕ ਵੱਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਲਾਕੇ ਦੇ ਲੋੜਵੰਦ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੂੰ ਪਾਉਣ ਲਈ ਕੱਪੜੇ ਕੋਟ ਤੇ ਗਰਮ ਕੱਪੜੇ ਦਿੱਤੇ ਗਏ ਅਤੇ ਛੋਟੇ ਬੱਚਿਆਂ ਨੂੰ ਬੂਟ ਜੁਰਾਬਾਂ ਅਤੇ ਕੱਪੜਿਆਂ ਦੀ ਵੰਡ ਕੀਤੀ ਤੇ ਸੰਸਥਾ ਦੇ ਪ੍ਰਬੰਧਕਾਂ ਵਲੋਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਵੱਡੀ ਰਾਹਤ ਦਿੰਦਿਆਂ ਗਰਮ ਕੱਪੜੇ ਦੀ ਬੰਦ ਕੀਤੇ ਕਈ ਸੌ ਲੋਕਾਂ ਨੂੰ ਗਰਮ ਕੱਪੜੇ ਅਤੇ ਬੱਚਿਆਂ ਨੂੰ ਬੂਟ ਜਰਾਬਾਂ ਕੋਟੀਆਂ ਕਾਰਨ ਵੱਡੀਆਂ ਕਹਿੰਦਾ ਇਸ ਮੌਕੇ ਜਾਣਕਾਰੀ ਦਿੰਦਿਆਂ ਹਰਵੀਰ ਸਿੰਘ ਪੰਚਾਇਤ ਸੈਕਟਰੀ ਭਖੜਿਆਲ ਰਾਜ ਸਿੰਘ ਭਖੜਿਆਲ ਨੇ ਦੱਸਿਆ ਕਿ ਸੰਸਥਾ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਲਈ ਕੰਮ ਕਰ ਰਹੇ ਹਾਂ ਇਸ ਲਈ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਹੀ ਲੋੜਵੰਦ ਪਰਿਵਾਰਾਂ ਨੂੰ ਇਨ੍ਹਾਂ ਗਰਮ ਕੱਪੜਿਆਂ ਦੀ ਵੰਡ ਕੀਤੀ ਗਈ ਹੈ ਇਸ ਮੌਕੇ ਖ਼ਜ਼ਾਨਚੀ ਬੱਬੂ ਖਡਿਆਲ ਜਥੇਦਾਰ ਪਾਲਾ ਸਿੰਘ ਜਿਉਣ ਸਿੰਘ ਧਰਮਾਂ ਸਿੰਘ  ਆਦਿ ਹਾਜ਼ਰ ਸਨ 

LEAVE A REPLY

Please enter your comment!
Please enter your name here