*ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿੱਚ ਸ਼ਾਮਲ, ਮੋਗਾ ਤੋਂ ਲੜ ਸਕਦੇ ਚੋਣ*

0
60

ਮੋਗਾ 10,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੋਨੂੰ ਸੂਦ ਵੀ ਮੌਜੂਦ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਮੋਗਾ ਤੋਂ ਕਾਂਗਰਸ ਦੀ ਟਿਕਟ ਮਿਲ ਸਕਦੀ ਹੈ। 

SARA YAHA

ਸੋਨੂੰ ਸੂਦ ਦੇ ਰਾਜਨੀਤੀ ਵਿੱਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਸਨ। ਉਹ ਮੋਗਾ ਵਿੱਚ ਕਈ ਸਮਾਜ ਸੇਵੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਸੀ। ਹਾਲਾਂਕਿ ਖੁਦ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਲ ਹੋਣ ਦੀ ਚਰਚਾ ਸੀ

LEAVE A REPLY

Please enter your comment!
Please enter your name here