19 ਜੂਨ ਨੂੰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਪਰਪਤ ਪੰਜਾਬੀ ਨਾਟਕ ‘ ਜੱਗ ਚਾਨਣ ਹੋਆ ‘

0
14

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋ 19 ਜੂਨ ਨੂੰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਪਰਪਤ ਪੰਜਾਬੀ ਨਾਟਕ ‘ ਜੱਗ ਚਾਨਣ ਹੋਆ ‘ ਲੇਖਕ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਜੋ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਵੀ ਹਨ,ਦੀ ਅਗਵਾਈ ਚ ਗਊਸ਼ਾਲਾ ਭਵਨ ਮਾਨਸਾ ਵਿਖੇ ਸ਼ਾਮ 6:30 ਵਜੇ ਖੇਡਿਆ ਜਾ ਰਿਹਾ ਹੈ।
ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਕੱਤਰ ਪ੍ਰੀਤਮ ਸਿੰਘ ਰੁਪਾਲ ਨੇ ਇਹ ਜਾਣਕਾਰੀ ਦਿੰਦਿਆ ਸਭਨਾਂ ਦਰਸ਼ਕਾਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ,ਇਸ ਮੌਕੇ ਭੋਲਾ ਕਲਹਿਰੀ,ਐਡਵੋਕੇਟ ਪੁਰਮਾਰ , ਜੁਗਰਾਜ ਧੋਲਾ ,ਮਾਸਟਰ ਸਿੰਗਾਰਾ ਸਿੰਘ ਝੰਡਾ ਕਲਾਂ ,ਹਰਦੀਪ ਸਿੰਘ ਸਿੱਧੂ ਸ਼ਾਮਲ ਸਨ।

LEAVE A REPLY

Please enter your comment!
Please enter your name here