20 ਅਗਸਤ ਨੂੰ ਜ਼ਿਲ•ਾ ਬਰਨਾਲਾ ਤੇ ਸੰਗਰੂਰ ਵਿੱਚ ਛੁੱਟੀ ਦਾ ਐਲਾਨ

0
113
20 august calendar sheet with red pin on white background. Illustration.

• ਪੰਜਾਬ  ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ
• ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਣਿਗੇ ਬੰਦ

ਚੰਡੀਗੜ•, (ਸਾਰਾ ਯਹਾ,(ਬਲਜੀਤ ਸ਼ਰਮਾ) 18 ਅਗਸਤ: ਪੰਜਾਬ ਸਰਕਾਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਮੰਗਲਵਾਰ) ਨੂੰ ਜ਼ਿਲ•ਾ ਬਰਨਾਲਾ ਤੇ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਅੱਜ ਇਥੋਂ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ (ਮੰਗਲਵਾਰ)ਨੂੰ ਜ਼ਿਲ•ਾ ਬਰਨਾਲਾ ਤੇ ਸੰਗਰੂਰ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱÎਦਿਅਕ ਅਦਾਰੇ ਬੰਦ ਰਹਿਣਗੇ।

LEAVE A REPLY

Please enter your comment!
Please enter your name here