

ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਆਪਣੇ ਚੋਣ ਲੜਨ ਬਾਰੇ ਸਥਿਤੀ ਸਾਫ ਕਰ ਦਿੱਤੀ ਹੈ। ਚਰਚਾਵਾਂ ਸਨ ਕਿ ਸਲਮਾਨ ਖ਼ਾਨ ਕਾਂਗਰਸ ਲਈ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ।

Contrary to the rumours I am not contesting elections nor campaigning for any political party..22.9K3:01 PM – Mar 21, 2019Twitter Ads info and privacy4,411 people are talking about this
ਸਲਮਾਨ ਖ਼ਾਨ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ ‘ਤੇ ਦੱਸਿਆ ਹੈ ਕਿ ਉਹ ਨਾ ਚੋਣ ਲੜੇਗਾ ਅਤੇ ਨਾ ਹੀ ਕਿਸੇ ਵੀ ਸਿਆਸੀ ਪਾਰਟੀ ਲਈ ਪ੍ਰਚਾਰ ਕਰੇਗਾ। 53 ਸਾਲਾ ਅਦਾਕਾਰ ਨੇ ਆਪਣੇ ਇਸ ਟਵੀਟ ਨਾਲ ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਮੂਲੀਅਤ ‘ਤੇ ਹੋਣ ਵਾਲੀਆਂ ਚਰਚਾਵਾਂ ਨੂੰ ਸ਼ਾਂਤ ਕਰ ਦਿੱਤਾ ਹੈ।

We are a democracy and it is every Indian’s right to vote. I urge every eligible Indian to exercise your right and participate in making the Government.Chowkidar Narendra Modi✔@narendramodiVoting is not only a right but it’s also a duty.
Dear @BeingSalmanKhan and @aamir_khan,
It is time to inspire and motivate youth in your own Andaz to vote so that we can strengthen Apna Democracy & Apna country.21.3K10:00 AM – Mar 21, 2019Twitter Ads info and privacy4,372 people are talking about this
ਇਸ ਤੋਂ ਪਹਿਲਾਂ ਸਲਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਟਵੀਟ ਦੇ ਜਵਾਬ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਸੀ। ਉਸ ਨੇ ਲਿਖਿਆ ਸੀ ਕਿ ਅਸੀਂ ਲੋਕਤੰਤਰ ਵਿੱਚ ਹਾਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।























