ਕੈਨੇਡਾ ਸਰਕਾਰ ਨੇ ਵਿਸਾਖੀ ਮੌਕੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

0
51

ਨਕੂਵਰ: ਵਿਸਾਖੀ ਮੌਕੇ ਕੈਨੇਡਾ ਦੀ ਫੈਡਰਲ ਸਰਕਾਰ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਦਿੱਤਾ ਹੈ। ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
ਬਿੱਲ ‘ਸੀ-376’ ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਐਲਾਨ ਕੀਤਾ। ਕੈਨੇਡਾ ਦੇ ਕੁਝ ਸੂਬਿਆਂ ਅਤੇ ਅਮਰੀਕਾ ਦੇ ਕੁਝ ਸੂਬਿਆਂ ਨੇ ਪਹਿਲਾਂ ਹੀ ਅਪਰੈਲ ਨੂੰ ਸਿੱਖ ਵਿਰਸਤ ਮਹੀਨੇ ਦਾ ਐਲਾਨ ਕਰ ਦਿੱਤਾ ਸੀ। ਪਰ ਹੁਣ ਪੂਰੇ ਕੈਨੇਡਾ ਨੇ ਦੇਸ਼ ਪੱਧਰ ‘ਤੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਦਿੱਤਾ ਗਿਆ ਹੈ।
View image on Twitter

View image on Twitter

Sukh Dhaliwal@sukhdhaliwal

April is now Sikh Heritage Month.

120 years of Sikh Canadian history will now be told – strengthening our country and future generations with the contributions of our pioneers. Today is a proud day for Canada. #cdnpoli872:08 AM – Apr 12, 201943 people are talking about thisTwitter Ads info and privacy

ਸੁੱਖ ਧਾਲੀਵਾਲ ਨੇ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਰੂਪ ਵਿੱਚ ਮਨਾਉਣ ਦਾ ਬਿੱਲ ਪੇਸ਼ ਇਹ ਨਿਸ਼ਚਿਤ ਕਰਦਾ ਹੈ ਕਿ ਕੈਨੇਡਾ ਭਰ ਵਿੱਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਅਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ। ਇਸ ਬਿੱਲ ਨੂੰ ਤਕਰੀਬਨ 20 ਮੈਂਬਰਾਂ ਨੇ ਸਮਰਥਨ ਦਿੱਤਾ ਜੋ ਪੰਜਾਬੀ ਮੂਲ ਦੇ ਸਨ।

LEAVE A REPLY

Please enter your comment!
Please enter your name here