

ਮਾਨਸਾ 12 ਅਪੈ੍ਲ ((ਸਾਰਾ ਯਹਾ,ਬੀ.ਪੀ.ਅੈਸ.): ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਪੂਰਵਕ ਅਤੇ ਪੂਰੇ ਉਤਸਾਹ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਪੱਲਵੀ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ‘ ਓਏ ਜੱਟਾ ਆਈ ਵਿਸਾਖੀ ‘ ਨਾਂ ਹੇਠ ਇੱਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਜਿਸ ਤਹਿਤ ਵਿਸਾਖੀ ਨਾਲ ਸਬੰਧਤ ਕਵਿਤਾਵਾਂ ਅਤੇ ਬੀਰ ਰਸ ਵਾਰਾਂ ਗਾਕੇ ਗੁਰੂਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਪਲਵੀ ਅਰੋੜਾ ਨੇ ਖਾਲਸਾ ਪੰਥ ਦੀ ਸਥਾਪਨਾ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਦਿਆਂ ਗੁਰੂ ਸਾਹਿਬਾਨਾਂ ਦੇ ਦਰਸਾਏ ਗਏ ਮਾਰਗ ਤੇ ਚੱਲਣ ਲਈ ਕਿਹਾ। ਉਨ੍ਹਾਂ ਸਮੂਹ ਵਿਦਿਆਰਥੀ ਅਤੇ ਸਟਾਫ਼ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ । ਇਸ ਮੌਕੇ ਸੁਮਨ ਅਰੋੜਾ, ਨੀਲਮ ਰਾਣੀ, ਨਵਪ੍ਰੀਤ ਕੌਰ, ਨਰਿੰਦਰ ਪਾਲ ਸਿੰਘ ਵਿਆਪਕ ਸਿੰਘ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ ।ਕੈਪਸ਼ਨ ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ‘ਓਏ ਜੱਟਾਂ ਆਈ ਵਿਸਾਖੀ ‘ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ।
ਮਾਨਸਾ 12 ਅਪੈ੍ਲ (ਬੀ.ਪੀ.ਅੈਸ.): ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਪੂਰਵਕ ਅਤੇ ਪੂਰੇ ਉਤਸਾਹ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਪੱਲਵੀ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ‘ ਓਏ ਜੱਟਾ ਆਈ ਵਿਸਾਖੀ ‘ ਨਾਂ ਹੇਠ ਇੱਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਜਿਸ ਤਹਿਤ ਵਿਸਾਖੀ ਨਾਲ ਸਬੰਧਤ ਕਵਿਤਾਵਾਂ ਅਤੇ ਬੀਰ ਰਸ ਵਾਰਾਂ ਗਾਕੇ ਗੁਰੂਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਪਲਵੀ ਅਰੋੜਾ ਨੇ ਖਾਲਸਾ ਪੰਥ ਦੀ ਸਥਾਪਨਾ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਦਿਆਂ ਗੁਰੂ ਸਾਹਿਬਾਨਾਂ ਦੇ ਦਰਸਾਏ ਗਏ ਮਾਰਗ ਤੇ ਚੱਲਣ ਲਈ ਕਿਹਾ। ਉਨ੍ਹਾਂ ਸਮੂਹ ਵਿਦਿਆਰਥੀ ਅਤੇ ਸਟਾਫ਼ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ । ਇਸ ਮੌਕੇ ਸੁਮਨ ਅਰੋੜਾ, ਨੀਲਮ ਰਾਣੀ, ਨਵਪ੍ਰੀਤ ਕੌਰ, ਨਰਿੰਦਰ ਪਾਲ ਸਿੰਘ ਵਿਆਪਕ ਸਿੰਘ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ ।ਕੈਪਸ਼ਨ ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ‘ਓਏ ਜੱਟਾਂ ਆਈ ਵਿਸਾਖੀ ‘ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ।
ਬੀ.ਪੀ.ਅੈਸ.): ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਪੂਰਵਕ ਅਤੇ ਪੂਰੇ ਉਤਸਾਹ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਪੱਲਵੀ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ‘ ਓਏ ਜੱਟਾ ਆਈ ਵਿਸਾਖੀ ‘ ਨਾਂ ਹੇਠ ਇੱਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਜਿਸ ਤਹਿਤ ਵਿਸਾਖੀ ਨਾਲ ਸਬੰਧਤ ਕਵਿਤਾਵਾਂ ਅਤੇ ਬੀਰ ਰਸ ਵਾਰਾਂ ਗਾਕੇ ਗੁਰੂਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਪਲਵੀ ਅਰੋੜਾ ਨੇ ਖਾਲਸਾ ਪੰਥ ਦੀ ਸਥਾਪਨਾ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਦਿਆਂ ਗੁਰੂ ਸਾਹਿਬਾਨਾਂ ਦੇ ਦਰਸਾਏ ਗਏ ਮਾਰਗ ਤੇ ਚੱਲਣ ਲਈ ਕਿਹਾ। ਉਨ੍ਹਾਂ ਸਮੂਹ ਵਿਦਿਆਰਥੀ ਅਤੇ ਸਟਾਫ਼ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ । ਇਸ ਮੌਕੇ ਸੁਮਨ ਅਰੋੜਾ, ਨੀਲਮ ਰਾਣੀ, ਨਵਪ੍ਰੀਤ ਕੌਰ, ਨਰਿੰਦਰ ਪਾਲ ਸਿੰਘ ਵਿਆਪਕ ਸਿੰਘ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ ।ਕੈਪਸ਼ਨ ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ‘ਓਏ ਜੱਟਾਂ ਆਈ ਵਿਸਾਖੀ ‘ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ।






















