

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਹਲਕਾ ਬਠਿੰਡਾ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਦੇ ਪ੍ਰਚਾਰ ਦੇ ਦੌਰਾਨ ਭੈਣੀਬਾਘਾ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਵਾਲ ਜਵਾਬ ਕਰਨੇ ਸੀ ਅਕਾਲੀ ਦਲ ਦੇ ਕਮਚਾਰੀਆਂ ਵੱਲੋਂ ਸਵਾਲ ਜਵਾਬ ਕਿਸਾਨ ਕਿਸਾਨ ਜਥੇਬੰਦੀਆਂ ਸਵਾਲ ਸੁਣਨ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਰੋਹ ਵਿੱਚ ਆਏ ਕਿਸਾਨ ਜਥੇਬੰਦੀਆਂ ਨੁਮਾਇੰਦਿਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਕਿਸਾਨਾਂ ਦੇ ਰੋਹ ਨੂੰ ਭਾਂਪਦਿਆਂ ਸੁਖਬੀਰ ਸਿੰਘ ਬਾਦਲ ਨੇ ਆਪਣਾ ਭਾਸ਼ਣ ਵਿਚਾਲੇ ਛੱਡ ਕੇ ਚਲੇ ਜਾਣ ਵਿੱਚ ਆਪਣੀ ਭਲਾਈ ਸਮਝੀ ਭਲਾਈ ਸਮਝੀ
ਪੁਲਸ ਪ੍ਰਸ਼ਾਸਨ ਦੀ ਭਰੀਆਂ ਚਲਾਕੀ ਨਾ ਚੱਲੇ ਕਿਸਾਨਾਂ ਸਾਹਮਣੇ ਸਵੇਰ ਤੋਂ ਹੀ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ ਪਰ ਕਿਸਾਨ ਆਪਣੇ ਸਵਾਲਾਂ ਨੂੰ ਲੈ ਕੇ ਅੜੇ ਹੋਏ ਸਨ
ਪੁਲਿਸ ਪ੍ਰਸ਼ਾਸਨ ਨੇ ਲਈ ਮਹਿਲਾ ਕਾਂਸਟੇਬਲ ਦੀ ਆੜ
ਜਦੋਂ ਕਿਸਾਨ ਜਥੇਬੰਦੀਆਂ ਨਿੰਦੇ ਕਾਲੀਆਂ ਝੰਡੀਆਂ ਲੈ ਕੇ ਸੁਖਬੀਰ ਬਾਦਲ ਦੇ ਨਾਲ ਵੱਲ ਵਧ ਰਹੇ ਸਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਮਹਿਲਾ ਕਾਂਸਟੇਬਲ ਨੂੰ ਅੱਗੇ ਕਰ ਦਿੱਤਾ ਗਿਆ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੀ ਸਮਝ ਦੇ ਨਾਲ ਉੱਥੇ ਹੀ ਰੁਕ ਗਏ
ਅਕਾਲੀ ਵਰਕਰਾਂ ਅਤੇ ਕਿਸਾਨਾਂ ਵਿੱਚ ਹੋਈ ਤਕਰਾਰਬਾਜ਼ੀ

ਕਿਸਾਨ ਜਥੇ ਦੇ ਨਿੰਦੇ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਤਾਂ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਆ ਕੇ ਕਿਸਾਨਾਂ ਮਾਂ ਤੇ ਗੁੰਡਾਗਰਦੀ ਕੀਤੀ
ਤੇ ਪ੍ਰਸ਼ਾਸਨ ਇੱਕ ਪਾਸੇ ਤੇ ਖੜ੍ਹਾ ਪੁਲਿਸ ਪ੍ਰਸ਼ਾਸਨ ਸੈਟ ਤੇ ਖੜਾ ਤਮਾਸ਼ਾ ਦੇਖ ਰਿਹਾ ਸੀ
ਸੁਖਬੀਰ ਬਾਦਲ ਦੇ ਭਾਸ਼ਣ ਅੱਧ ਵਿਚਾਲੇ ਛੱਡ ਕੇ ਚਲੇ ਜਾਣ ਤੋਂ ਬਾਅਦ ਕਿਸਾਨਾਂ ਨੇ ਪਿੰਡ ਦੇ ਵਿੱਚ ਭਰਵੀਂ ਰੈਲੀ ਕੀਤੀ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਿੰਡ ਪ੍ਰਧਾਨ ਬਿੰਦਰ ਸਿੰਘ ਭੂਰਾ ਸਿੰਘ ਜ਼ਿਲ੍ਹਾ ਜਨਰਲ ਪਰਮਿੰਦਰ ਸਿੰਘ ਬਲਾਕ ਮਾਨਸਾ ਦੇ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਰਾਜ ਸਿੰਘ ਅਕਲੀਆ ਡਾਕਟਰ ਦੇਵ ਸਿੰਘ ਬੁਰਜਰਾਠੀ ਆਦਿ ਹਾਂਜਰ
























