ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

0
25

ਆਪ੍ਰੇਸ਼ਨ ਬਲੂਰ ਸਟਾਰ ਦੀ 35ਵੀਂ ਬਰਸੀ ਮੌਕੇ ਅੰਮ੍ਰਿਤਸਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

2

ਸ਼ਹਿਰ ਦੇ ਚੱਪੇ-ਚੱਪੇ ‘ਤੇ ਪੰਜਾਬ ਪੁਲਿਸ ਦੇ ਨਾਲ-ਨਾਲ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਤ ਕੀਤਾ ਗਿਆ ਹੈ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

3

ਪੰਜਾਬ ਪੁਲਿਸ ਦੇ ਕੁਝ ਜਵਾਨ ਘੋੜਿਆਂ ‘ਤੇ ਚੜ੍ਹ ਕੇ ਸ਼ਹਿਰ ਵਿੱਚ ਮੁਸਤੈਦੀ ਕਰ ਰਹੇ ਹਨ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

4

ਪੂਰੇ ਸ਼ਹਿਰ ਦੀ ਸੁਰੱਖਿਆ ਲਈ 5 ਹਜ਼ਾਰ ਜਵਾਨ ਦਿਨ-ਰਾਤ ਡਿਊਟੀ ਦੇ ਰਹੇ ਹਨ ਤਾਂ ਜੋ ਬਲੂ ਸਟਾਰ ਦੀ ਬਰਸੀ ਮੌਕੇ ਗਰਮਖਿਆਲੀ ਤਾਕਤਾਂ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

5

ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

6

ਪੁਲਿਸ ਵਾਹਨਾਂ ਦੀ ਚੈਕਿੰਗ ਵਿੱਚ ਕੋਈ ਕਸਰ ਨਹੀਂ ਛੱਡ ਰਹੀ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

7

ਵੇਖੋ ਹੋਰ ਤਸਵੀਰਾਂ।

ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਵੇਖੋ ਤਸਵੀਰਾਂ

8

9

10

11

LEAVE A REPLY

Please enter your comment!
Please enter your name here