ਨਸ਼ੀਆ ਵਿਰੁੱਧ 13 ਮੁਕੱਦਮੇ ਦਰਜ ਕਰਕੇ 10 ਕਥਿੱਤ ਦੋਸ਼ੀ ਗ੍ਰਿਫਤਾਰ!!

0
98

ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਜੀ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਵਿਸੇਸ. ਮੁਹਿੰਮ ਚਲਾਈ ਗਈ ਹੈ| ਜਿਸ ਤਹਿਤ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਲਈ ਅੱਜ ਥਾਣਾਜਾਤ ਦੇ ਏਰੀਆ ਵਿੱਚ ਗਸ.ਤਾ ਤੇ ਨਾਕਾਬੰਦੀਆਂ ਤੇ੦ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕੀਤੀ ਗਈ ਹੈ:^
1. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਗੁਰਦੇਵ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਝੰਡਾਂ ਕਲਾਂ ਢਾਣੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ.ੀਲੀਆਂ ਗੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਮੁਕੱਦਮਾ ਨੰਬਰ 185 ਮਿਤੀ 24^07^2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ ਦਰਜ. ਰਜਿਸਟਰ ਕੀਤਾ ਗਿਆ| 
2. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰੂਪ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਚਹਿਲਾਂਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 36 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਮੁਕੱਦਮਾ ਨੰਬਰ 217 ਮਿਤੀ 24^07^2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ ਦਰਜ. ਰਜਿਸਟਰ ਕੀਤਾ ਗਿਆ|
3. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ 4 ਵਿਆਕਤੀਆਂ ਵਿਰੁੱਧ ਆਬਕਾਰੀ ਐਕਟ ਤਹਿਤ 4 ਵੱਖ ਵੱਖ ਮੁਕੱਦਮੇ ਦਰਜ. ਕਰਕੇ 1 ਵਿਆਕਤੀ ਨੂੰ ਗ੍ਰਿਫਤਾਰ ਕਰਕੇ 110 ਲੀਟਰ ਲਾਹਣ ਅਤੇ 60 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸੌਫੀਆ ਦੀ ਬਰਾਮਦਗੀ ਕੀਤੀ ਗਈ ਹੈ|  
 ਇਸੇ ਮੁਹਿੰਮ ਤਹਿਤ ਪਿਛਲੇ ਦਿਨ ਕੁੱਲ 7 ਮੁਕੱਦਮੇ ਦਰਜ. ਕਰਕੇ 7 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 260 ਨਸ.ੀਲੀਆ ਗੋਲੀਆ, 371 ਬੋਤਲਾਂ ਸ.ਰਾਬ ਠੇਕਾ ਦੇਸ.ੀ ਮਾਰਕਾ ਹਰਿਆਣਾ ਦੀ ਬਰਾਮਦਗੀ ਕੀਤੀ ਗਈ ਹੈ|
 ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾਂ ਅੰਦਰ ਨਸਿ.ਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾਵੇਗਾ|  

LEAVE A REPLY

Please enter your comment!
Please enter your name here