(ਖਾਸ ਖਬਰਾਂ) ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦੀ ਮੌਤ August 27, 2019 0 99 Share Google+ Twitter Facebook WhatsApp Telegram Email ਮੁਕੇਰੀਆਂ: ਹਲਕਾ ਮੁਕੇਰੀਆਂ ਦੇ ਐਮਐਲਏ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋ ਗਈ ਹੈ। ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਵਿਧਾਇਕ ਬੱਬੀ ਲਗਾਤਾਰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਮੁਕੇਰੀਆਂ ਹਲਕੇ ਤੋਂ ਲਗਾਤਾਰ ਜੇਤੂ ਰਹੇ ਹਨ।