

ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਖਿਲਾਫ ਮੁਹਿੰਮ ਚਲਾਈ ਗਈ ਹੈ ਅਤੇ ਅਸਰਦਾਰ ਢੰਗ ਨਾਲ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕੀਤੀਆ ਗਈਆ ਹਨ| ਇਸ ਮੁਹਿੰਮ ਤਹਿਤ ਹੋਈ ਬਰਾਮਦਗੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :^
1. ਮੁਕੱਦਮਾ ਨੰ:152/2019 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ : 84 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ)
ਸਮੇਤ ਕਾਰ ਇੰਡੀਕਾ ਵਿਸਟਾ ਨੰ:ਪੀਬੀ.11ਜੈਡ.ਐਚ.ਟੀ^0013
ਦੋਸੀ: ਮੱਖਣਦੀਪ ਸਿੰਘ ਪੁੱਤਰ ਜਗਦੀਸ. ਸਿੰਘ ਵਾਸੀ ਬਖਤਗੜ, ਜਿਲਾ ਬਰਨਾਲਾ (ਗ੍ਰਿਫਤਾਰ)
2. ਮੁਕੱਦਮਾ ਨੰ:72/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਜੋਗਾ|
ਬਰਾਮਦਗੀ : 450 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਰੇਸ.ਮ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਜੋਗਾ (ਗ੍ਰਿਫਤਾਰ)
ਕੁੱਲ ਬਰਾਮਦਗੀ :
1. ਕੁੱਲ ਦਰਜ. ਮੁਕੱਦਮੇ = 2
2. ਕੁੱਲ ਗ੍ਰਿਫਤਾਰੀ ਦੋਸ.ੀਆਨ = 2
3. ਨਸ.ੀਲੀਆ ਗੋਲੀਆ = 450
4. ਸ.ਰਾਬ ਠੇਕਾ ਦੇਸੀ ਹਰਿਆਣਾ = 84 ਬੋਤਲਾਂ ਸਮੇਤ ਕਾਰ
ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|






















