ਬਟਾਲਾ ਪਟਾਕਾ ਫੈਕਟਰੀ ਧਮਾਕੇ ਦੇ ਮੁਲਜ਼ਮ ਵੱਲੋਂ ਅਦਾਲਤ ‘ਚ ਆਤਮ ਸਮਰਪਣ

0
42

ਗੁਰਦਾਸਪੁਰ: ਬਟਾਲਾ ਪਟਾਕਾ ਫੈਕਟਰੀ ਦੇ ਮੁਲਜ਼ਮ ਰਮਨਦੀਪ ਸਿੰਘ ਉਰਫ ਰੋਮੀ ਮੱਟੂ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਜੂਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ।

ਐਸਐਸਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਰਮਨਦੀਪ ਸਿੰਘ ਉਰਫ ਰੋਮੀ ਮੱਟੂ ਨੂੰ ਜਲਦ ਹੀ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਜਾਏਗੀ।

LEAVE A REPLY

Please enter your comment!
Please enter your name here