ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕੀਤਾ

0
19

ਚੰਡੀਗੜ੍ਹ,10 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ, ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਕ ਦਿਨ ਦੀ ਤਨਖਾਹ ਵਜੋਂ ਦਿੱਤੀ ਗਈ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵਰਾ ਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।  

——–

LEAVE A REPLY

Please enter your comment!
Please enter your name here