(ਖਾਸ ਖਬਰਾਂ) ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ October 14, 2019 0 64 Share Google+ Twitter Facebook WhatsApp Telegram Email ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਬੰਧੀ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਅਦਾਰਿਆਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸਿਰਫ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਹੋਏਗੀ। ਬਾਕੀ ਪੰਜਾਬ ਵਿੱਚ ਸਾਰੇ ਦਫਤਰ ਤੇ ਸਕੂਲ-ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।