ਹੁਣ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਨੂੰ ਨਾਨ-ਸਟਾਪ ਉਡਾਰੀ

0
17

ਅੰਮ੍ਰਿਤਸਰ: ਹਵਾਈ ਮਾਰਗ ਰਾਹੀਂ ਹੁਣ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਤਕ ਨਾਨ-ਸਟਾਪ ਸਫ਼ਰ ਕੀਤਾ ਜਾ ਸਕਦਾ ਹੈ। ਏਅਰ ਇੰਡੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Air India@airindiain

#FlyAI : Now fly nonstop to #Patna from #Amritsar474:02 pm – 15 अक्तू॰ 2019Twitter Ads की जानकारी और गोपनीयताAir India के अन्य ट्वीट देखें

ਦੱਸ ਦੇਈਏ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ‘ਤੇ ਵੱਡਾ ਤੋਹਫਾ ਦਿੱਤਾ ਗਿਆ। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਲੰਡਨ ਸਟੈਨਸਡ ਏਅਰਪੋਰਟ ਦੇ ਵਿਚਕਾਰ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਤਿੰਨ ਦਿਨੀਂ ਹਫ਼ਤਾਵਾਰੀ ਏਅਰ ਇੰਡੀਆ ਦੀ ਉਡਾਣ ਨਵੰਬਰ, 2019 ਤੋਂ ਸੋਮਵਾਰ, ਮੰਗਲਵਾਰ, ਵੀਰਵਾਰ ਨੂੰ ਚੱਕਰ ਲਾਏਗੀ। ਇਹ ਉਡਾਣ ਅੰਮ੍ਰਿਤਸਰ ਤੇ ਬਰਮਿੰਘਮ ਦੇ ਵਿਚਕਾਰ ਛੇ ਹਫ਼ਤਾਵਾਰ ਉਡਾਣਾਂ (3 ਸਮੇਤ ਦਿੱਲੀ ਦੇ ਵਿਚਕਾਰ) ਲਈ ਹੋਵੇਗੀ।

LEAVE A REPLY

Please enter your comment!
Please enter your name here