ਪੰਜਾਬ ਸਰਕਾਰ ਵੱਲੋਂ 21 ਅਕਤੂਬਰ ਨੂੰ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਚ ਸਥਾਨਕ ਛੁੱਟੀ ਦਾ ਐਲਾਨ

0
33

ਚੰਡੀਗੜ੍ਹ,(ਸਾਰਾ ਯਹਾ,ਬਲਜੀਤ ਸ਼ਰਮਾ) 17 ਅਕਤੂਬਰ : ਵਿਧਾਨ ਸਭਾ ਹਲਕੇ 29-ਫਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ  ਵਿਚ 21 ਅਕਤੂਬਰ, 2019 ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਇਹਨਾਂ ਚੋਣ ਹਲਕਿਆਂ ਵਿਚ ਸਥਿਤ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ  ਨੈਗੋਸ਼ੀਏਬਲ ਇੰਸਟਰੂਮੈਂਟ ਐਕਟ -1881 ਦੀ ਧਾਰਾ 25 ਅਧੀਨ ਐਲਾਨੀ ਗਈ ਹੈ।

LEAVE A REPLY

Please enter your comment!
Please enter your name here