ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

0
28

ਨਵੀਂ ਦਿੱਲੀ: ਸ੍ਰੀ ਨਨਕਾਣਾ ਸਾਹਿਬ ਲਈ ਦਿੱਲੀ ਤੋਂ ਨਗਰ ਕੀਰਤਨ ਰਵਾਨਾ ਕੀਤਾ ਗਿਆ ਹੈ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

2

ਪਾਕਿਸਤਾਨ ਹਾਈ ਕਮਿਸ਼ਨਰ ਨੇ ਇੱਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

3

ਇਸ ਵਿੱਚ ਕਿਹਾ ਗਿਆ ਹੈ ਕਿ ਸੋਮਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਕਈ ਸ਼ਖ਼ਸੀਅਤਾਂ ਨੇ ਧਾਰਮਕ ਯਾਤਰਾ ਨੂੰ ਰਵਾਨਾ ਕੀਤਾ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

4

ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਇਸ ਸਾਲ ਵਿਸ਼ੇਸ਼ ਸਤਕਾਰ ਦੇ ਤੌਰ ‘ਤੇ ਭਾਰਤ ਦੇ ਨਗਰ ਕੀਰਤਨ ਦਾ ਸਵਾਗਤ ਕਰੇਗਾ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

5

ਪਾਕਿਸਤਾਨ ਦੇ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

6

ਸਈਅਦ ਹੈਦਰ ਸ਼ਾਹ ਨੇ ਦੱਸਿਆ ਕਿ ਨਗਰ ਕੀਰਤਨ ਲੁਧਿਆਣਾ ਤੇ ਅੰਮ੍ਰਿਤਸਰ ਤੋਂ ਹੁੰਦਾ ਹੋਇਆ 31 ਅਕਤੂਬਰ ਨੂੰ ਵਾਹਗਾ ਸੀਮਾ ਜ਼ਰੀਏ ਪਾਕਿਸਤਾਨ ਪਹੁੰਚੇਗਾ।

ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ

7

8

9

10

LEAVE A REPLY

Please enter your comment!
Please enter your name here