ਚੀਫ਼ ਜਸਟਿਸ ਨੇ ਹਾਈ ਕੋਰਟ ਦੇ 6 ਵਧੀਕ ਜੱਜਾਂ ਨੂੰ ਚੁਕਾਈ ਸਹੁੰ

0
14

ਚੰਡੀਗੜ•,(ਸਾਰਾ ਯਹਾ,ਬਲਜੀਤ ਸ਼ਰਮਾ) 27 ਨਵੰਬਰ 28 ਨਵੰਬਰ :ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਅੱਜ ਸ੍ਰੀ ਅਸ਼ੋਕ ਕੁਮਾਰ ਵਰਮਾ, ਸ੍ਰੀ ਸੰਤ ਪ੍ਰਕਾਸ਼, ਸ੍ਰੀਮਤੀ ਮੀਨਾਕਸ਼ੀ ਆਈ. ਮਹਿਤਾ, ਸ੍ਰੀ ਕਰਮਜੀਤ ਸਿੰਘ, ਸ੍ਰੀ ਵਿਵੇਕ ਪੁਰੀ ਅਤੇ ਸ੍ਰੀਮਤੀ ਅਰਚਨਾ ਪੁਰੀ ਨੂੰ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸਹੁੰ ਚੁਕਾਈ ਗਈ।
ਸਹੁੰ ਚੁੱਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ।

LEAVE A REPLY

Please enter your comment!
Please enter your name here