15ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ ਵਿਸ਼ੇਸ਼ ਸੈਸ਼ਨ 16 ਜਨਵਰੀ ਨੂੰ

0
37

ਚੰਡੀਗੜ੍ਹ , (ਸਾਰਾ ਯਹਾ,ਬਲਜੀਤ ਸ਼ਰਮਾ) 10 ਜਨਵਰੀ: 15ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਸੈਸ਼ਨ 16 ਜਨਵਰੀ, 2020 ਨੂੰ ਬੁਲਾਇਆ ਗਿਆ ਹੈ।

    ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਸੈਸ਼ਨ ਵੀਰਵਾਰ 16 ਜਨਵਰੀ, 2020 ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 15 ਵੀਂ ਪੰਜਾਬ ਵਿਧਾਨ ਸਭਾ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਇਕੱਤਰ ਹੋਵੇਗੀ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here