

ਮੋਗਾ 24,ਜੂਨ (ਸਾਰਾ ਯਹਾ) : ਮੋਗਾ ਦੇ ਪਿੰਡ ਮੋਠਾ ਵਾਲੀ ਵਿਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ! ਅਤੇ ਅੱਜ ਸਵੇਰੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਮਿਲੇ ਅਤੇ ਮੋਕੇ ਤੇ ਗੁਰਦੁਆਰਾ ਪ੍ਰਬੰਧਕ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪਿੰਡ ਦੇ ਲੋਕਾਂ ਦਾ ਇੱਕਠ ਹੋ ਗਿਆ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
























