ਕਿਸਾਨਾਂ ਲਈ ਬੁਰੀ ਖਬਰ !

0
5

ਚੰਡੀਗੜ੍ਹ(ਸਾਰਾ ਯਾਹਾ) : ਕਿਸਾਨਾਂ ਲਈ ਬੁਰੀ ਖਬਰ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪੱਛਮੀ ਗੜਬੜ ਕਾਰਨ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਉਤਰਾਖੰਡ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅਗਲੇ ਦੋ ਦਿਨਾਂ ਵਿੱਚ ਤੇਜ਼ ਝੱਖੜ ਨਾਲ ਮੀਂਹ ਹੈ ਸਕਦਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ, ਰਾਜਸਥਾਨ ਵਿੱਚ ਮੀਂਹ ਦੇ ਪੈ ਸਕਦਾ ਹੈ। ਇਸ ਤੋਂ ਬਾਅਦ ਉੱਤਰੀ ਭਾਰਤ ਵਿੱਚ ਮੌਸਮ ਖੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਦੀ ਇਸ ਚੇਤਾਵਨੀ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ।

Image result for RAINY SEASONਅੰਮ੍ਰਿਤਸਰ ਤੋਂ ਰਿਪੋਰਟ ਮਿਲੀ ਹੈ ਕਿ ਵੀਰਵਾਰ ਨੂੰ ਤੇਜ਼ ਹਵਾਵਾਂ ਨਾਲ ਆਏ ਮੀਂਹ ਤੇ ਗੜਿਆਂ ਕਾਰਨ ਪੱਕੀ ਫਸਲ ਡਿੱਗ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬੱਦਲਵਾਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਵਿਭਾਗ ਮੀਂਹ ਨਾਲ ਫਸਲਾਂ ਦੇ ਨੁਕਸਾਨ ਦਾ ਖਤਰਾ ਹੈ।Related image

First Published (SARA YAHA): Friday, 20 April 2018 6:15 PM

LEAVE A REPLY

Please enter your comment!
Please enter your name here