*7 ਗ੍ਰਾਮ ਚਿੱਟੇ ਸਮੇਤ 1 ਗ੍ਰਿਫਤਾਰ*

0
203

ਬੁਢਲਾਡਾ 29 ਜੂਨ (ਸਾਰਾ ਯਹਾਂ/ਮੇਹਤਾ ਅਮਨ) ਸਥਾਨਕ ਸਦਰ ਪੁਲਿਸ ਵੱਲੋਂ ਦੌਰਾਨੇ ਗਸ਼ਤ ਪਿੰਡ ਚੱਕ ਭਾਈਕੇ ਇੱਕ ਵਿਅਕਤੀ ਤੋਂ 7 ਗ੍ਰਾਮ ਚਿੱਟਾ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਏ.ਐਸ.ਆਈ. ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੱਕ ਵਿਅਕਤੀ ਗੈਵੀ ਕੁਮਾਰ ਉਰਫ ਕਲਿਆਣ ਵਾਸੀ ਬੁਢਲਾਡਾ ਦੀ ਚੈਕਿੰਗ ਕੀਤੀ ਤਾਂ ਉਸ ਪਾਸੋ 7 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਜਿਸ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੂਰੂ ਕਰ ਦਿੱਤੀ ਹੈ। 

LEAVE A REPLY

Please enter your comment!
Please enter your name here