*ਥਾਣਾ ਸਿਟੀ ਦੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ*

0
229

ਬੁਢਲਾਡਾ 11 ਜੁਲਾਈ (ਸਾਰਾ ਯਹਾਂ/ਮੇਹਤਾ ਅਮਨ) ਸਥਾਨਕ ਸਿਟੀ ਪੁਲਿਸ ਦੇ ਨਵੇਂ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਚਾਰਜ ਸੰਭਾਲਦਿਆਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਅਤੇ ਸ਼ੱਕੀ ਵਿਅਕਤੀ, ਵਸਤੂਆਂ ਦੀ ਇਤਲਾਹ ਤੁਰੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਥਾਣੇ ਅੰਦਰ ਅਣਗੇਹਲੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਮੁਲਾਜਮ ਸਮੇਂ ਸਿਰ ਆਪਣੀ ਡਿਊਟੀ ਨੂੰ ਨਿਭਾਉਂਦਿਆਂ ਲੋਕਾਂ ਨੂੰ ਇਨਸਾਫ ਦੇਣ। ਇਸ ਮੌਕੇ ਤੇ ਐਸ.ਐਚ.ਓ. ਸਿਟੀ ਸੰਦੀਪ ਸਿੰਘ, ਅਡੀਸ਼ਨਲ ਐਸ.ਐਚ.ਓ. ਕੌਰ ਸਿੰਘ ਅਤੇ ਮੁਨਸ਼ੀ ਸਟਾਫ ਮੌਜੂਦ ਸੀ। 

LEAVE A REPLY

Please enter your comment!
Please enter your name here