*ਪੰਜਾਬ ਦੀ ਸਿਆਸਤ ‘ਚ ਮੱਚਿਆ ਹੰਗਾਮਾ, ‘ਆਪ’ ਨੇ 3 ਆਗੂਆਂ ਨੂੰ ਪਾਰਟੀ ਤੋਂ ਕੀਤਾ ਮੁਅੱਤਲ; ਜਾਣੋ ਵਜ੍ਹਾ*

0
201

Punjab News (ਸਾਰਾ ਯਹਾਂ) : ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Punjab News: ਪੰਜਾਬ ਦੀ ਸਿਆਸਤ 'ਚ ਮੱਚਿਆ ਹੰਗਾਮਾ, 'ਆਪ' ਨੇ 3 ਆਗੂਆਂ ਨੂੰ ਪਾਰਟੀ ਤੋਂ ਕੀਤਾ ਮੁਅੱਤਲ; ਜਾਣੋ ਵਜ੍ਹਾ

ਜਾਣਕਾਰੀ ਲਈ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਇਹ ਕਦਮ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚੁੱਕਿਆ ਹੈ।

LEAVE A REPLY

Please enter your comment!
Please enter your name here