(ਖਾਸ ਖਬਰਾਂ) BREAKING : ਐਸ਼ਵਰਿਆ ਰਾਏ ਤੇ ਆਰਾਧਿਆ ਬੱਚਨ ਵੀ ਕੋਰੋਨਾ ਪਾਜੀਟਿਵ…!! July 12, 2020 0 201 Share Google+ Twitter Facebook WhatsApp Telegram Email ਹੁਣ ਐਸ਼ਵਰਿਆ ਰਾਏ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜਯਾ ਬੱਚਨ, ਉਨ੍ਹਾਂ ਦੀ ਧੀ ਸ਼ਵੇਤਾ ਨੰਦਾ ਅਤੇ ਪੋਤੀ ਅਗਸਤਾ ਨੰਦਾ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬੱਚਨ ਪਰਿਵਾਰ ਵਿੱਚ ਹੁਣ ਤੱਕ ਕੁੱਲ 4 ਜੀਅ ਕੋਰੋਨਾ ਸਕਾਰਾਤਮਕ ਪਾਏ ਗਏ ਹਨ।