*Breaking News LIVE: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਭਾਰਤ ਚ ਲੌਕਡਾਊਨ ਦੀ ਤਿਆਰੀ , ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ‘ਮਨ ਕੀ ਬਾਤ’ਜਿਕਰ*

0
594
Breaking news. World news with map backgorund. Breaking news modern concept. TV news design.

25 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਦੇ 76ਵੇਂ ਐਪੀਸੋਡ ਜ਼ਰੀਏ ਦੇਸ਼ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ, ‘ਅੱਜ ਮੈਂ ਤੁਹਾਡੇ ਮਨ ਦੀ ਗੱਲ ਇਕ ਅਜਿਹੇ ਸਮੇਂ ਕਰ ਰਿਹਾ ਹਾਂ। ਜਦੋਂ ਕੋਰੋਨਾ ਸਾਡੇ ਸਭ ਦੇ ਹੌਸਲੇ ਦੇ ਦੁੱਖ ਬਰਦਾਸ਼ਤ ਕਰਨ ਦੀ ਹੱਦ ਦਾ ਇਮਤਿਹਾਨ ਲੈ ਰਿਹਾ ਹੈ। ਕੋਰੋਨਾ ਦੀ ਪਹਿਲੀ ਲਹਿਰ ਦਾ ਸਫਲਤਾਪੂਰਵਕ ਮੁਕਾਬਲਾ ਕਰਨ ਤੋਂ ਬਾਅਦ ਦੇਸ਼ ਹੌਸਲੇ ਤੇ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਸੀ ਪਰ ਇਸ ਤੂਫਾਨ ਨੇ ਦੇਸ਼ ਨੂੰ ਡਾਂਵਾਂਡੋਲ ਕਰ ਦਿੱਤਾ ਹੈ।

LEAVE A REPLY

Please enter your comment!
Please enter your name here