85.9 F
MANSA
Saturday, May 23, 2026
Tel: 9815624390
Email: sarayaha24390@gmail.com

ਪਿਆਜ਼ ਦੇ ਵਧੇ ਰੇਟ ਕਾਰਨ ਪਿੰਡਾਂ ‘ਚ ਬੰਦ ਹੋਏ ਵਿਕ੍ਰੇਤਾਵਾਂ ਦੇ ਹੋਕੇ

ਬਰੇਟਾ26 ਅਕਤੂਬਰ (ਸਾਰਾ ਯਹਾ/ਰੀਤਵਾਲ) : ਇਨ੍ਹੀ ਦਿਨੀ ਪਿਆਜ਼ ਦੀ ਕੀਮਤ ਅਸਮਾਨੀ ਚੜ੍ਹ ਗਈ ਹੈ ਅਤੇ ਪਿਆਜ ਦਾ ਮੁੱਲ ਥੋੜਾਥੋੜਾ ਕਰਕੇ ਹਰ ਰੋਜ਼...

98ਵੇਂ ਪਰਿਵਾਰ ਨੂੰ ਰਾਸ਼ਨ ਦੇ ਕੇ ਇਨਸਾਨੀ ਫਰਜ਼ ਨਿਭਾਇਆ

ਮਾਨਸਾ 26 ਅਕਤੂਬਰ (ਸਾਰਾ ਯਹਾ/ਜੋਨੀ ਜਿੰਦਲ) : ਡੇਰਾ ਪ੍ਰੇਮੀਆਂ ਵੱਲੋਂ ਮਾਨਸਾ ਵਿਖੇ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ ਪੂਰੀ ਸਰਗਰਮੀ ਨਾਲ...

ਕਿਸਾਨਾਂ ਦੇ ਹੱਕ ‘ਚ ਡਟੇ ਦੀਪ ਸਿੱਧੂ, ਕਿਹਾ, ਪੰਜਾਬ ਲਈ ਹਮੇਸ਼ਾ ਖੜ੍ਹਾ ਰਹਾਂਗਾ

ਚੰਡੀਗੜ੍ਹ 26 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਭਰ 'ਚ ਹਾਲੇ ਵੀ ਜਾਰੀ ਹੈ। ਕੇਂਦਰ ਦੀ...

ਦੁਸੀਹਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਬੁਢਲਾਡਾ 26 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ):  ਪਿਛਲੇ 9 ਦਿਨਾਂ ਤੋਂ ਖੇਡੀ ਜਾ ਰਹੀ ਰਾਮਲੀਲਾ ਦੀ ਸਮਾਪਤੀ ਤੋਂ ਬਾਅਦ ਅੱਜ ਸ੍ਰੀ ਰਾਮ ਚੰਦਰ...

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ...

ਚੰਡੀਗੜ੍ਹ, 26 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ...

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 26 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ) :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ...

ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ...

ਚੰਡੀਗੜ੍ਹ, 26 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ)  :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ। ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਵੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ ਸਹੀ ਸਗੋਂ ਮਿਸਾਲੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ੍ਹਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ। ਰਾਜਪਾਲ ਵੱਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ ਸਮਝਿਆ ਅਤੇ ਇਹ ਬਿਆਨ ਉਨ੍ਹਾਂ ਵਿਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ ਉੱਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ ਉੱਤੇ ਬੀਰ ਦਵਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ੍ਹਾ ਦੇਖੀ। ਉਨ੍ਹਾਂ ਵੱਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵੱਲੋਂ ਉਨ੍ਹਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵੱਲੋਂ ਵਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਬੀਰ ਦਵਿੰਦਰ ਸਿੰਘ ਵੱਲੋਂ ਅਜਿਹੀ ਹੀ ਸਥਿਤੀ ਉੱਤੇ ਨਾ ਖੁਸ਼ੀ ਜ਼ਾਹਰ ਕੀਤੇ ਜਾਣ ਦੀ ਨਾ ਸਿਰਫ ਕੋਈ ਵਜ੍ਹਾ ਹੀ ਪੱਲੇ ਨਹੀਂ ਪੈਂਦੀ ਸਗੋਂ ਕਿਸੇ ਵੀ ਤਰੀਕੇ ਨਾਲ ਮੀਡੀਆ ਦੀਆਂ ਸੁਰਖੀਆਂ ਵਿਚ ਬਣੇ ਰਹਿਣ ਲਈ ਉਨ੍ਹਾਂ ਦਾ ਤਰਲੋ-ਮੱਛੀ ਹੋਣਾ ਸਾਫ ਜ਼ਾਹਰ ਹੁੰਦਾ ਹੈ।''

ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 26 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ) : ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਵੋਟਰ ਐਜ਼ੂਕੇਸ਼ਨ ਅਤੇ ਅਵੇਅਰਨੈੱਸ ਵਿਸ਼ੇ `ਤੇ ਮੀਡੀਆ...

ਮੋਦੀ ਸਰਕਾਰ ਨੂੰ ਅੰਨਦਾਤੇ ਨੂੰ ਰੋਲ਼ਣ ਦੇ ਫੈਸਲੇ ਦੀ ਵੱਡੀ ਸਿਆਸੀ ਕੀਮਤ ਚੁਕਾਉਣੀ ਪਵੇਗੀ...

ਬੁਢਲਾਡਾ 26 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ ) - ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ 30 ਕਿਸਾਨ ਜਥੇਬੰਦੀਆਂ ਦਾ ਆਰੰਭਿਆ ਸੰਘਰਸ਼ ਅੱਜ 26 ਵੇਂ...

ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ

ਮਾਨਸਾ, 26 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿਤਲ)ਆਮ ਹਾਲਾਤ ਵਿੱਚ ਕੌਮੀ ਲੋਕ ਅਦਾਲਤ ਹਰ ਤਿੰਨ ਮਹੀਨਿਆਂ ਬਾਅਦ ਲੱਗਦੀ ਹੈ ਪਰ ਕਰੋਨਾ ਦੀ ਮਹਾਮਾਰੀ...
- Advertisement -