85.9 F
MANSA
Saturday, May 23, 2026
Tel: 9815624390
Email: sarayaha24390@gmail.com

ਚੇਅਰਮੈਨ ਮਿੱਤਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੜਕ ਨਿਰਮਾਣ ਤੇ ਐਂਬੂਲੈਂਸਾਂ ਦੀ...

ਮਾਨਸਾ 14 ਅਕਤੂਬਰ  (ਸਾਰਾ ਯਹਾ / ਹੀਰਾ ਸਿੰਘ ਮਿੱਤਲ)--- ਜ਼ਿਲਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ...

ਸੂਬੇ ਦੀਆਂ ਸਿਵਲ ਸੇਵਾਵਾਂ ’ਚ ਸਿੱਧੀ ਭਰਤੀ ਲਈ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ...

ਚੰਡੀਗੜ, 14 ਅਕਤੂਬਰ(ਸਾਰਾ ਯਹਾ/ਬਿਓਰੋ ਰਿਪੋਰਟ): ਮਹਿਲਾ ਸਸ਼ਕਤੀਕਰਣ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...

ਪੰਜਾਬ ‘ਚ ਇੱਕ ਲੱਖ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ,ਕੈਪਟਨ ਸਰਕਾਰ ਵਾਅਦੇ ਨੂੰ ਕਰੇਗੀ ਪੂਰਾ

ਚੰਡੀਗੜ, 14 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਦੇ ਬਾਕੀ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕ...

ਕੈਪਟਨ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ...

ਚੰਡੀਗੜ, 14 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ...

ਨੋਜਵਾਨ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ ਤਲਬ

ਚੰਡੀਗੜ,14 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ): ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਚ ਇਕ ਦਲਿਤ ਨੋਜਵਾਨ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅਖਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਾਜ਼ਿਲਕਾ ਤੋਂ ਰਿਪੋਰਟ 21 ਅਕਤੂਬਰ  2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ----------

ਅੱਜ ਬੁਢਲਾਡਾ ਵਿਖੇ ਰੰਲਾਇਸ ਦੇ ਪੈਟਰੋਲ ਪੰਪ ਨੂੰ 12ਵੇ ਦਿਨ ਵੀ ਘੇਰੀ ਰੱਖਿਆ

ਬੁਢਲਾਡਾ, 14 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਲਿਆਂਦੇ ਗਏ ਤਿੰਨੇ ਕਾਨੂੰਨਾਂ ਅਤੇ ਬਿਜਲੀ ਸੋਧ...

ਕਿਸਾਨਾਂ ਨੇ ਘੇਰਿਆ ਭਾਜਪਾ ਦੇ ਮੰਡਲ ਪ੍ਰਧਾਨ ਦਾ ਘਰ, ਪੁਲਸ ਦਾ ਸਖ਼ਤ ਪਹਿਰਾ

ਬੁਢਲਾਡਾ 14 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਬਿੱਲ ਦੇ ਵਿਰੋਧ ੋਚ ਅੱਜ ਭਾਜਪਾ ਦੇ ਮੰਡਲ ਪ੍ਰਧਾਨ ਸ਼ੁਖਦਰਸਦਨ...

ਕਿਸਾਨਾਂ ਦੇ ਕੀਮਤੀ ਸਮੇਂ ਦੀ ਬੱਚਤ ਲਈ ਹੁਣ ਭੀਖੀ ਅਨਾਜਮੰਡੀ ’ਚ ਵੀ ਚਿੱਟੇ ਸੋਨੇ...

ਮਾਨਸਾ, 14 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ): ਜ਼ਿਲ੍ਹੇ ਵਿੱਚ ਨਰਮੇ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਮਾਨਸਾ ਦੀ ਅਨਾਜ...

ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਲਈ ਸਰਕਾਰ ਦਾ ਵੱਡਾ ਕਦਮ, ਪੰਜਾਬ ਕੈਬਨਿਟ ਨੇ...

ਚੰਡੀਗੜ੍ਹ, 14 ਅਕਤੂਬਰ(ਸਾਰਾ ਯਹਾ / ਬਲਜੀਤ ਸ਼ਰਮਾ): ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਹਿੱਤ ਇੱਕ ਵੱਡਾ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ ਐਰੋਪੋਨਿਕਸ/ਨੈੱਟ...

ਕੇਂਦਰ ਦੇ ਖੇਤੀ ਕਾਨੂੰਨ ਖਿਲਾਫ ਕੈਪਟਨ ਦਾ ਐਕਸ਼ਨ, ਸੱਦਿਆ ਵਿਸ਼ੇਸ਼ ਇਜਲਾਸ

ਚੰਡੀਗੜ੍ਹ 14 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ...
- Advertisement -