ਪੰਜਾਬ ਦੀਆਂ 29 ਕਿਸਾਨ ਯੂਨੀਅਨਾਂ ਕੇਂਦਰ ਨਾਲ ਮੁਲਾਕਾਤ ਨੂੰ ਤਿਆਰ
ਚੰਡੀਗੜ੍ਹ13 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 29 ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ...
ਮਾਨਸਾ ਵਿਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਘਰ ਮਗਰੋਂ ਪਾਇਆ ਕੋਠੀ ਨੂੰ ਘੇਰਾ
ਮਾਨਸਾ 13 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ): ਇੱਥੇ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਬਾਅਦ ਹੁਣ ਉਨ੍ਹਾਂ ਦੀ ਸਰਕਾਰੀ ਕੋਠੀ...
ਮਾਨਸਾ ਵਿੱਚ ਰਹਿੰਦੇ ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਆਪਣੇ...
ਮਾਨਸਾ, 13 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ):ਜ਼ਿਲ੍ਹਾ ਮੈਜਿਸਟਰੇਟ ਕਮਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1973) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।
ਮਾਨਸਾ ਵਿੱਚ ਤਿਓਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ
ਮਾਨਸਾ, 13 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ...
ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਏਡੀਸੀ...
ਬੁਢਲਾਡਾ 13 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਏ ਧੂੰਏ ਨਾਲ ਵਾਤਾਵਰਣ ਦੂਸ਼ਿਤ ਹੁੰਦਾ...
ਸਟੇਟ ਐਵਾਰਡੀ ਬਲਵਿੰਦਰ ਸਿੰਘ ਦਾ ਬੋਹਾ ਸਕੂਲ ਵੱਲੋਂ ਸਨਮਾਨ
ਬੋਹਾ 13 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਲਵਿੰਦਰ ਸਿੰਘ ਪੰਜਾਬੀ ਮਾਸਟਰ, ਸ਼ਹੀਦ ਜਗਸੀਰ...
ਯੂਥ ਕਲੱਬਾਂ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਚਲਾਈ ਜਾ ਰਹੀ ਹੈ ਵਿਸ਼ੇਸ਼...
ਮਾਨਸਾ 13 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ): ਜਿਲੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਹਿੱਤ ਨਹਿਰੂ ਯੁਵਾ ਕੇਂਦਰ...
ਤਲਵੰਡੀ ਅਕਲੀਆ ’ਚ ਗ੍ਰਾਮ ਸਭਾ ਨੇ ਪਾਏ ਤਿੰਨ ਨਵੇਂ ਬਿੱਲਾਂ ਖਿਲਾਫ਼ ਮਤੇ
ਮਾਨਸਾ, 13 ਅਕਤੂਬਰ (ਸਾਰਾ ਯਹਾ/ਬੀਰਬਲ ਧਾਲੀਵਾਲ)ਕੇਂਦਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਖਿਲਾਫ਼ ਪਿੰਡਾਂ ਦੀਆਂ ਗ੍ਰਾਮ ਸਭਾਵਾਂ ’ਚ ਪਾਸ ਹੋਣ ਵਾਲੇ ਮਤਿਆਂ ਨੇ...
Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਤਾਜ਼ਾ ਅਪਡੇਟ
ਨਵੀਂ ਦਿੱਲੀ 13 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸੋਨੇ ਤੇ ਚਾਂਦੀ ਦੀਆਂ ਵਾਅਦਾ ਕੀਮਤਾਂ 'ਚ ਮੰਗਲਵਾਰ ਸਵੇਰੇ ਖਾਸੀ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਐਕਸਚੇਂਜ 'ਤੇ ਮੰਗਲਵਾਰ...
ਕੋਰੋਨਾ ਵਾਇਰਸ: ਦੇਸ਼ ‘ਚ 24 ਘੰਟਿਆਂ ‘ਚ ਆਏ 66 ਹਜ਼ਾਰ ਤੋਂ ਜ਼ਿਆਦਾ ਕੇਸ, ਰਿਕਵਰੀ...
ਨਵੀਂ ਦਿੱਲੀ 13 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਦੇਸ਼ 'ਚ ਕੋਰੋਨਾ ਪੀੜਤਾਂ ਦੀ ਕੁੱਲ ਸੰਖਿਆ 71 ਲੱਖ ਤੋਂ ਪਾਰ ਪਹੁੰਚ ਗਈ ਹੈ। ਇਨ੍ਹਾਂ...
























