ਸੁਖਬੀਰ ਬਾਦਲ ਦਾ ਐਲਾਨ, ਕਿਸਾਨੀ ਦੇ ਮੁੱਦੇ ‘ਤੇ ਹੁਣ ਕੇਂਦਰ ਨਾਲ ਸਿੱਧੀ ਲੜਾਈ
ਚੰਡੀਗੜ,1 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ...
ਮੁੱਖ ਮੰਤਰੀ ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ...
ਚੰਡੀਗੜ੍ਹ, 1 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ।
ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।
-------
ਆਨੰਦਪੁਰ ਸਾਹਿਬ ਦੇ ਮਤੇ ਨੂੰ ਵਿਸਾਰਨ ਵਾਲੇ ਸੁਖਬੀਰ ਬਾਦਲ ਨੂੰ ਅੱਜ ਤਖਤ ਸਾਹਿਬਾਨ ਤੋਂ...
ਚੰਡੀਗੜ੍ਹ, 1 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਿਆਂ ਨੂੰ ਵੱਧ...
ਚੰਡੀਗੜ੍ਹ ‘ਚ ਇੱਕ ਲੜਕੀ ਤੇ ਲੜਕੇ ਨੇ ਨੌਜਵਾਨ ‘ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ,...
ਚੰਡੀਗੜ੍ਹ 1 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸੈਕਟਰ 25 'ਚ ਇੱਕ ਲੜਕੀ ਤੇ ਲੜਕੇ ਵਲੋਂ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ...
ਪੁਰਾਣੀ ਪੈਨਸ਼ਨ ਨੂੰ ਬਹਾਲੀ ਦੀ ਮੰਗ ਨੂੰ ਲੈ ਕੇ ਕੱਢਿਆ ਰੋਸ ਮਾਰਚ
ਮਾਨਸਾ1 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ) ;ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮਾਨਸਾ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸੰਬਧੀ ਮੰਗ...
ਸਕੂਲੀ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ ‘ਸਵਾਗਤ ਜ਼ਿੰਦਗੀ’ ਨਾਂ ਦਾ ਨਵਾਂ...
ਚੰਡੀਗੜ, 1 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ...
ਪਿੰਡ ਬਾਦਲ ਚ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾ ਦੇ ਐਕਸੀਡੈਂਟ ਚ ਅੱਜ ਦੂਸਰੇ...
ਮਾਨਸਾ, 30 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ)ਬੀਤੇ ਦਿਨੀਂ ਲੱਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਤੋਂ ਵਾਪਸ ਆ ਰਹੇ...
ਰਾਹੁਲ ਗਾਂਧੀ ਭਖਾਉਣ ਪੰਜਾਬ ਦੇ ਸੰਘਰਸ਼, 2 ਅਕਤੂਬਰ ਤੋਂ ਸੂਬੇ ਦੇ ਦੌਰੇ ‘ਤੇ
ਚੰਡੀਗੜ੍ਹ 30 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨ ਖਿਲਾਫ ਪੰਜਾਬ ਭਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।...
ਰੇਲਵੇ ਰੋਡ ਦੇ ਨਿਰਮਾਣ ਕਾਰਜ ਦੇ ਮਟੀਰੀਅਲ ਨੂੰ ਲੈ ਕੇ ਟੈਕਨੀਕਲ ਟੀਮ ਨੇ ਲਏ...
ਬੁਢਲਾਡਾ30 ਸਤੰਬਰ (ਸਾਰਾ ਯਹਾ/ਅਮਨ ਮਹਿਤਾ): ਸਥਾਨਕ ਨਗਰ ਕੋਸਲ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਰੇਲਵੇ ਰੋਡ ਤੇ ਕਰੋੜਾ ਰੁਪਏ ਦੀ ਲਾਗਤ...
ਫਰਾਂਸ ਦੀ ਬਹੁਕੌਮੀ ਕੰਪਨੀ ਏਅਰ ਲਿਕਵਿਡ ਰਾਜਪੁਰਾ ਵਿਖੇ ਆਪਣੀ ਪਹਿਲੀ ਉਦਯੋਗਿਕ ਇਕਾਈ ਸਥਾਪਤ ਕਰੇਗੀ
ਚੰਡੀਗੜ, 30 ਸਤੰਬਰ 2020 (ਸਾਰਾ ਯਹਾ / ਹਿਤੇਸ਼ ਸ਼ਰਮਾ ) ਦੇਸ਼ ਵਿੱਚ ਆਪਣੇ ਵਿਸਥਾਰ ਲਈ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਥਾਂ ਮੰਨਦਿਆਂ...























