ਜ਼ਿਲ੍ਹਾ ਮਾਨਸਾ ਮੈਜਿਸਟ੍ਰੇਟ ਨੇ ਕੀਤਾ ਪਾਬੰਦੀ ਦਾ ਹੁਕਮ
ਮਾਨਸਾ, 23 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ...
ਅੰਤਰਰਾਸ਼ਟਰੀ ਯਾਤਰੀਆਂ ਦੇ ਪਹੁੰਚਣ ‘ਤੇ ਘਰੇਲੂ ਇਕਾਂਤਵਾਸ ਲਈ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ: ਬਲਬੀਰ...
ਚੰਡੀਗੜ•, 23 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਅੰਤਰਰਾਸ਼ਟਰੀ ਯਾਤਰੀ ਜੋ ਭਾਰਤੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਨੈਗੇਟਿਵ ਆਰਟੀ-ਪੀਸੀਆਰ ਟੈਸਟ ਦੀ ਰਿਪੋਰਟ ਜਮ•ਾਂ...
ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ 23 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ...
ਪੰਜਾਬੀ ਗਾਇਕਾਂ ਦਾ ਖੇਤੀ ਖਿਲਾਫ ਝੰਡਾ ਬਰਦਾਰ, ਕਲਾਕਾਰਾਂ ਨੇ ਇਸ ਤਰ੍ਹਾਂ ਪ੍ਰਗਟਾਇਆ ਰੋਸ
ਚੰਡੀਗੜ੍ਹ 23 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵਲੋਂ ਗੀਤਾਂ ਰਾਹੀਂ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਗਾਇਕ...
ਨਗਰ ਸੁਧਾਰ ਸਭਾ ਵੱਲੋਂ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਵਿਰੁੱਧ 25 ਸਤੰਬਰ ਨੂੰ ਪੰਜਾਬ...
ਬੁਢਲਾਡਾ - 23 ਸਤੰਬਰ (ਸਾਰਾ ਯਹਾ/ਅਮਨ ਮਹਿਤਾ) - ਸ਼ਹਿਰ ਦੀ ਸੰਸਥਾ ਨਗਰ ਸੁਧਾਰ ਸਭਾ ਨੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ...
ਮੁੱਖ ਮੰਤਰੀ ਵੱਲੋਂ ਕੋਵਿਡ ਦੌਰਾਨ ਝੋਨੇ ਦੀ ਪੜਾਅਵਾਰ ਖਰੀਦ ਯਕੀਨੀ ਬਣਾਉਣ ਲਈ ਮਿੱਲਾਂ ਦੀਆਂ...
ਚੰਡੀਗੜ੍ਹ, 22 ਸਤੰਬਰ(ਸਾਰਾ ਯਹਾ/ਬਿਓਰੋ ਰਿਪੋਰਟ): ਕੋਵਿਡ-19 ਦੌਰਾਨ ਅਗਾਮੀ ਸਾਉਣੀ ਦੇ ਸੀਜ਼ਨ ਮੌਕੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ...
ਮੁੱਖ ਮੰਤਰੀ ਵੱਲੋਂ ਬਾਸਮਤੀ ਲਈ ਮੰਡੀ ਤੇ ਪੇਂਡੂ ਵਿਕਾਸ ਫੀਸ ਘਟਾਉਣ ਦਾ ਐਲਾਨ
ਚੰਡੀਗੜ, 22 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਨਵੇਂ ਖੇਤੀ ਬਿੱਲਾਂ ਦੀਆਂ ਵਿਵਸਥਾਵਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਅਤੇ ਬਾਹਰ ਦੇ ਬਾਸਮਤੀ ਵਪਾਰੀਆਂ...
ਕਿਸਾਨ ਅੰਦੋਲਨ ਦੌਰਾਨ MSP ਦਾ ਐਲਾਨ, ਕਣਕ ਦਾ ਭਾਅ 50 ਰੁਪਏ ਪ੍ਰਤੀ ਕੁਇੰਟਲ ਵਧਾਇਆ
ਨਵੀਂ ਦਿੱਲੀ 22 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਮੋਦੀ ਸਰਕਾਰ ਨੇ 2021-22 ਦੇ ਹਾੜੀ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਐਲਾਨ ਕੀਤਾ...
ਸਰਲ ਸਟਾਰਟਅੱਪ ਰਜਿਸਟ੍ਰੇਸ਼ਨ ਪ੍ਰਕਿਰਿਆ ਨਾਲ ਉਦਯੋਗਾਂ ਨੂੰ ਮਿਲੇਗਾ ਹੋਰ ਹੁਲਾਰਾ : ਸੁੰਦਰ ਸ਼ਾਮ ਅਰੋੜਾ
ਚੰਡੀਗੜ, 22 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਉਦਯੋਗਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਸਟਾਰਟਅੱਪ ਪ੍ਰਕਿਰਿਆ ਨੂੰ ਹੋਰ ਵੀ ਸਰਲ ਤੇ ਸੁਚਾਰੂ...
SBI ਨੇ ਲੋਨ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਹੋਰ ਬੈਂਕ ਵੀ ਦੇਣਗੇ ਛੋਟ
ਨਵੀਂ ਦਿੱਲੀ 22 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਦੇਸ਼ ਦੇ ਸਭ ਤੋਂ ਵੱਡੇ ਪਬਲਿਕ ਬੈਂਕ, ਸਟੇਟ ਬੈਂਕ ਆਫ਼ ਇੰਡੀਆ (SBI) ਨੇ ਕੋਰੋਨਾ ਤੋਂ...
























