85.9 F
MANSA
Friday, May 22, 2026
Tel: 9815624390
Email: sarayaha24390@gmail.com

ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟਫੋਨ

ਸਰਦੂਲਗੜ੍ਹ, 17 ਸਤੰਬਰ(ਸਾਰਾ ਯਹਾ, ਬਲਜੀਤ ਪਾਲ) ਕੈਪਟਨ ਸਰਕਾਰ ਦੇ ਚੁਣਾਵੀ ਵਾਅਦੇ ਤਹਿਤ ਸਥਾਨਕ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿਖੇ (ਲੜਕੇ ਅਤੇ ਲੜਕੀਆਂ)...

ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਵੱਖ ਵੱਖ ਜਥੇਬੰਦੀਆਂ ਵੱਲੋਂ ਜਿਲ੍ਹਾ ਪ੍ਰਸ਼ਾਸਨ...

ਮਾਨਸਾ 17 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਾ ਹੋਣ ਕਾਰਣ...

ਪੰਜਾਬ ਦੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ 24 ਤੋਂ 26 ਸਤੰਬਰ ਹੋਏਗਾ ਰੇਲ ਰੋਕੋ ਅੰਦੋਲਨ

ਚੰਡੀਗੜ੍ਹ 17 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਦੀ ਕਿਸਾਨ ਮਜ਼ਦੂਰ ਯੂਨੀਅਨ 24 ਸਤੰਬਰ ਤੋਂ 26 ਸਤੰਬਰ ਦਰਮਿਆਨ 48 ਘੰਟਿਆਂ ਲਈ ਰੇਲ ਆਵਾਜਾਈ ਬੰਦ ਕਰੇਗੀ।...

ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ...

ਚੰਡੀਗੜ•  17 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼...

ਮੰਤਰੀ ਮੰਡਲ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀਐਲਯੂ ਅਤੇ ਹੋਰ...

ਚੰਡੀਗੜ੍ਹ 17 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ ਭਰ ਵਿੱਚ ਰਾਧਾ...

ਕੇਂਦਰ ਸਰਕਾਰ ਦੀ ‘ਵਿਸ਼ਾਲ ਡਰੱਗ ਪਾਰਕ ਸਕੀਮ’ ਲਈ ਪੰਜਾਬ ਮਾਰੇਗਾ ਹੰਭਲਾ,

ਚੰਡੀਗੜ੍ਹ, 17 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਤਿੰਨ ਵਿਸ਼ਾਲ ਡਰੱਗ ਪਾਰਕ ਸਥਾਪਤ ਕਰਨ ਲਈ ਸ਼ੁਰੂ ਕੀਤੀ ਨਵੀਂ ਸਕੀਮ...

ਮੁੱਖ ਮੰਤਰੀ ਵੱਲੋਂ 2022 ਤੱਕ ਪਾਈਪ ਜਲ ਸਪਲਾਈ ਤੇ ਅਗਲੇ 5 ਸਾਲਾਂ ਵਿੱਚ ਮੁਕੰਮਲ...

ਚੰਡੀਗੜ੍ਹ , 17 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) ਸੂਬੇ ਦੇ ਸਮੁੱਚੇ ਪੇਂਡੂ ਖੇਤਰਾਂ ਨੂੰ ਜਲ ਸਪਲਾਈ ਕੁਨੈਕਸ਼ਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਖਾਤਰ...

Farm Ordinance: ਬਾਦਲਾਂ ਦੇ ਘਰ ਤੱਕ ਪਹੁੰਚੀ ਕਿਸਾਨ ਧਰਨੇ ਦੀ ਅੱਗ, ਕੱਢਿਆ ਟਰੈਕਟਰ ਮਾਰਚ

ਬਠਿੰਡਾ 17 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਬਠਿੰਡਾ ਵਿਖੇ ਅੱਜ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਟਰਾਲੀਆਂ ਤੇ ਚੜ੍ਹ ਕੇ...

ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ 328 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ

ਮਾਨਸਾ, 17 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ...

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਮੀਟਿੰਗ

ਮਾਨਸਾ, 17 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਕਰਵਾਏ...
- Advertisement -