ਬਜੂਰਗਾ ਨੇ ਵੀ ਸ਼ਹਿਰ ਦੀ ਸੁੰਦਰਤਾ ਲਈ ਸਾਥ ਦੇਣ ਦਾ ਦਿੱਤਾ ਭਰੋਸਾ
ਬੁਢਲਾਡਾ 26 ਅਗਸਤ (ਸਾਰਾ ਯਹਾ,ਅਮਨ ਮਹਿਤਾ): ਸਥਾਨਕ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸੀਨੀਅਰ ਸਿਟੀਜਨਾਂ ਪ੍ਰਸ਼ਾਸ਼ਨ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਇਹ...
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਬਲਾਕ ਝੁਨੀਰ...
ਮਾਨਸਾ 26 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ) :- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ...
ਹੁਣ 2000 ਰੁਪਏ ਦੇ ਨੋਟਾਂ ‘ਤੇ ਬ੍ਰੇਕ …!
ਮੁੰਬਈ 26 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਮੋਦੀ ਸਰਕਾਰ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ਲਿਆਂਦੇ 2000 ਰੁਪਏ ਦੇ ਨੋਟ ਬੰਦ ਹੋ ਜਾਣਗੇ। ਭਾਰਤੀ...
ਕੋਵਿਡ ਖਿਲਾਫ਼ ਜੰਗ ਨੂੰ ਮਜ਼ਬੂਤ ਕਰਨ ਹਿੱਤ ਕੈਬਨਿਟ ਵੱਲੋਂ ਮੈਡੀਕਲ ਅਫ਼ਸਰਾਂ ਦੀਆਂ 428 ਅਸਾਮੀਆਂ...
ਚੰਡੀਗੜ੍ਹ, 25 ਅਗਸਤ: (ਸਾਰਾ ਯਹਾ, ਬਲਜੀਤ ਸ਼ਰਮਾ) ਕੋਵਿਡ ਸੰਕਟ ਖਿਲਾਫ਼ ਮਜ਼ਬੂਤੀ ਨਾਲ ਨਜਿੱਠਣ ਲਈ ਸੂਬੇ ਦੀ ਕੈਬਨਿਟ ਵੱਲੋਂ ਮੰਗਲਵਾਰ ਨੂੰ ਫੌਰੀ...
ਮੰਤਰੀ ਮੰਡਲ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ...
ਚੰਡੀਗੜ੍ਹ, 25 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਨੂੰ...
10 ਦਿਨਾਂ ‘ਚ 1.30 ਰੁਪਏ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਕੀ ਹੈ ਰੇਟ
ਨਵੀਂ ਦਿੱਲੀ 25 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪੈਟਰੋਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਵਧੀਆਂ ਹਨ।ਪਿਛਲੇ ਦਸ ਦਿਨਾਂ ਵਿਚ ਪੈਟਰੋਲ ਦੀਆਂ...
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਪੌਜ਼ੇਟਿਵ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ...
ਪੰਜਾਬ ਸਰਕਾਰ ਵੱਲੋਂ ਸਾਉਣੀ 2020-21 ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਲਈ ਆਨਲਾਈਨ ਪ੍ਰਣਾਲੀ ਅਪਣਾਈ ਜਾਵੇਗੀ
ਚੰਡੀਗੜ੍ਹ, 25 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) ਕੋਵਿਡ ਮਹਾਂਮਾਰੀ ਦੌਰਾਨ ਪਹਿਲੀ ਵਾਰ ਸਮੁੱਚੇ ਪੰਜਾਬ ਵਿੱਚ ਚੌਲ ਮੁਹੱਈਆ ਕਰਵਾਏ ਜਾਣ ਦੀ ਪ੍ਰਕਿਰਿਆ ਜਿਸ ਵਿੱਚ...
PNB Scam: ਪੀਐਨਬੀ ਬੈਂਕ ਘੁਟਾਲੇ ‘ਚ ਨੀਰਵ ਮੋਦੀ ਦੀ ਪਤਨੀ ਖਿਲਾਫ ਇੰਟਰਪੋਲ ਵੱਲੋਂ ਗ੍ਰਿਫ਼ਤਾਰੀ...
ਨਵੀਂ ਦਿੱਲੀ 25 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਇੰਟਰਪੋਲ ਨੇ ਪੰਜਾਬ ਨੈਸ਼ਨਲ ਬੈਂਕ (PNB) ਧੋਖਾਧੜੀ ਮਾਮਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦੀ...
ਪੰਜਾਬ ਕੈਬਨਿਟ ਵੱਲੋਂ ਕੋਵਿਡ ਸੰਕਟ ਕਾਰਨ ਆਏ ਵਿੱਤੀ ਘਾਟੇ ‘ਤੇ ਡੂੰਘੀ ਚਿੰਤਾ ਜ਼ਾਹਰ ਅਤੇ...
ਚੰਡੀਗੜ , 25 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਵਿਡ ਮਹਾਂਮਾਰੀ ਅਤੇ ਲੌਕਡਾਊਨ ਦੇ ਸਿੱਟੇ ਵਜੋਂ ਸੂਬਾ ਸਰਕਾਰ ਨੂੰ ਪਏ ਵੱਡੇ ਮਾਲੀਆ...
























